Breaking News
Home / ਵਾਇਰਲ / ਚੰਨੀ ਨੇ ਕੀਤਾ ਵੱਡਾ ਐਲਾਨ ਲੋਕਾ ਚ ਛਾਈ ਖੁਸੀ ਦੀ ਲਹਿਰ !

ਚੰਨੀ ਨੇ ਕੀਤਾ ਵੱਡਾ ਐਲਾਨ ਲੋਕਾ ਚ ਛਾਈ ਖੁਸੀ ਦੀ ਲਹਿਰ !

ਦੋਸਤੋ ਪੰਜਾਬ ਦੇ ਵਿੱਚ ਵਿਧਾਨ ਚੋਣਾਂ ਸ਼ੁਰੂ ਹੋਣ ਦੇ ਵਿੱਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ ਜਿਸ ਕਾਰਨ ਸਿਆਸੀ ਪਾਰਟੀਆਂ ਦੇ ਵਿੱਚ ਹਲਚਲ ਮੱਚੀ ਹੋਈ ਹੈ।ਇਸ ਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ।ਜਿਸ ਨੂੰ ਵਿਰੋਧੀ ਪਾਰਟੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਦੋਸਤੋ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਨੂੰ ਸੰਘਰਸ਼ ਦੀ ਜਿੱਤ ਦੇ ਲਈ ਵਧਾਈ ਦਿੱਤੀ ਅਤੇ ਉਹਨਾਂ ਦੀਆਂ ਕਾਫੀ ਮੰਗਾਂ ਨੂੰ ਸਵੀਕਾਰਿਆ ਵੀ ਹੈਂ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕੀਤੀ ਗਈ।ਜਿਸ ਦੇ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦਿੱਤੀਆਂ ਗਈਆਂ।

ਜਿਨ੍ਹਾਂ ਵਿਚੋਂ ਚਰਨਜੀਤ ਸਿੰਘ ਚੰਨੀ ਨੇ ਬਹੁਤ ਸਾਰੀਆਂ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ।ਕਿਸਾਨਾਂ ਦੇ ਕਰਜ਼ੇ ਨੂੰ ਮੁਆਫ਼ ਕਰਨ ਦੇ ਲਈ ਪੱਤਰ ਲਿਖ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਹੈ‌।ਜਿਸ ਵਿੱਚ ਕਰਜ਼ੇ ਨੂੰ ਮੁਆਫ਼ ਕਰਨ ਦੀ ਬੇਨਤੀ ਕੀਤੀ ਗਈ ਹੈ। ਕਿਸਾਨਾਂ ਵੱਲੋਂ 18 ਮੰਗਾਂ ਨੂੰ ਪ੍ਰਵਾਨਗੀ ਦੇਣ

ਦਾ ਨੋਟੀਫਿਕੇਸ਼ਨ ਵੀ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਹੈ।ਇਸ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!