ਦੋਸਤੋ ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਕਿ ਜਿਵੇਂ ਤੁਹਾਨੂੰ ਪ ਤਾ ਹੀ ਹੋਵੇਗਾ ਕਿ ਦਿੱਲੀ ਦੇ ਵਿਚ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਕਰਨ ਦੇ ਲਈ ਅੜੇ ਹੋਏ ਹਨ। ਅਤੇ ਇਸ ਦੇ ਲਈ ਕਈ ਪੰਜਾਬੀ ਗਾਇਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਪਰ ਇਨ੍ਹਾਂ ਵਿੱਚੋਂ ਕਈ ਅਜਿਹੇ ਵੀ ਹਨ ਜੋ ਇਨ੍ਹਾਂ ਨੂੰ ਰੋਕਣ ਦੀ ਪੂ ਰੀ ਕੋਸ਼ਿਸ਼ ਕਰ ਰਹੇ ਹਨ। ਜਿਵੇਂ ਉਦਾਹਰਣ ਦੇ ਲਈ ਤੁਸੀਂ ਕੰਗਨਾ ਰੌਨਿਤ
ਨੂੰ ਲੈ ਸਕਦੇ ਹੋ। ਇਸ ਦੇ ਕਾਰਨ ਹੀ ਉਨ੍ਹਾਂ ਦੀ ਕਈ ਪੰਜਾਬੀ ਗਾਇਕਾਂ ਦੇ ਨਾ ਲ ਲੜਾਈ ਵੀ ਹੋ ਰਹੀ। ਕਈ ਹੋਰ ਗਾਇਕਾਂ ਨੇ ਵੀ ਕੰਗਨਾ ਰੌਨਿਤ ਨੂੰ ਰਿਪਲਾਈ ਦਿੱਤੇ ਹਨ। ਕਿ ਜਦੋਂ ਉਨ੍ਹਾਂ ਦੀ ਕੋਈ ਨਹੀਂ ਸੁਣਦਾ ਤਾਂ ਕੰਗਨਾ ਰੌਨਿਤ ਬਹੁਤ ਵੱਧ ਬੋਲਦੀ ਹੈ ਅਤੇ ਹੁ ਣ ਵੀ ਉਹ
ਇੰਜ ਹੀ ਕਰ ਰਹੀ ਹੈ। ਜੇਕਰ ਤੁਸੀਂ ਵੀ ਕਿਸਾਨਾਂ ਦੇ ਨਾਲ ਖ ਡ਼੍ਹੇ ਹੋ ਤਾਂ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇ ਅ ਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀ ਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱ ਕ ਪਹੁੰਚਦੀ ਹੋ ਸਕੇ।