ਦੋਸਤੋ ਭੋਗਪੁਰ ਤੋਂ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਚਾਰ ਕੁੜੀਆਂ ਜੋ ਕੇ ਆਰਕੈਸਟਰਾਂ ਦਾ ਕੰਮ ਕਰਦੀਆਂ ਹਨ।ਇਹ ਸਭ ਬੀਤੀ ਰਾਤ ਸ਼ੋਅ ਲਗਾ ਕੇ ਗੁਰਦਾਸਪੁਰ ਤੋਂ ਘਰ ਆ ਰਹੀਆਂ ਸਨ। ਭੋਗਪੁਰ ਆ ਕੇ ਇਨ੍ਹਾਂ ਦਾ ਇੱਕ ਭਿਆਨਕ ਕਾਰ ਐਕਸੀਡੈਂਟ ਹੋ ਗਿਆ।ਜਿਸ ਵਿੱਚ ਇੱਕ ਲੜਕੀ ਦੀ
ਮੌਕੇ ਤੇ ਮੌਤ ਹੋ ਗਈ ਅਤੇ ਬਾਕੀ ਤਿੰਨ ਕੁੜੀਆਂ ਜ਼ਖ਼ਮੀ ਹੋ ਗਈਆਂ। ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ।ਡਰਾਈਵਰ ਨੇ ਲਾਪਰਵਾਹੀ ਦੇ ਨਾਲ ਗੱਡੀ ਚਲਾਈ ਅਤੇ ਗੱਡੀ ਨੂੰ
ਕਿਸੇ ਦੇ ਵਿੱਚ ਠੋਕ ਦਿੱਤਾ।ਜਿਸ ਕਾਰਨ ਅਜਿਹਾ ਭਿਆਨਕ ਹਾਦਸਾ ਵਾਪਰਿਆ ਹੈ।ਪੁਲਿਸ ਵੱਲੋਂ ਵੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਲਿਖੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।