ਦੋਸਤੋ ਕੁਝ ਹੀ ਸਮੇਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸਦੇ ਚਲਦੇ ਹਰ ਸਿਆਸੀ ਪਾਰਟੀ ਕੁਝ ਨਾ ਕੁਝ ਕਰ ਰਹੀ ਹੈ ਜਿਸ ਦੇ ਨਾਲ ਉਨ੍ਹਾਂ ਦੀ ਸਰਕਾਰ ਬਣ ਸਕੇ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਸਿਆਸਤ ਬਹੁਤ ਹੀ ਜ਼ਿਆਦਾ ਗਰਮਾਈ ਹੋਈ ਹੈ।ਇਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੇਜਰੀਵਾਲ ਵੱਲੋਂ ਇਹ ਐਲਾਨ
ਕੀਤਾ ਗਿਆ ਹੈ ਕਿ 18 ਸਾਲ ਤੋਂ ਉੱਪਰ ਹਰ ਲੜਕੀ ਅਤੇ ਮਹਿਲਾ ਦੇ ਖਾਤੇ ਵਿੱਚ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਜਾਵੇਗੀ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ।ਇਸ ਐਲਾਨ ਸਦਕਾ ਫਾਰਮ ਭਰਨੇ ਸ਼ੁਰੂ ਕਰ ਦਿੱਤੇ ਗਏ ਹਨ।ਘਰ ਵਿਚ ਜਿੰਨੀਆਂ ਵੀ ਔਰਤਾਂ ਜਾਂ ਲੜਕੀਆਂ ਹਨ ਉਹ ਸਾਰੇ ਮੈਂਬਰ ਇਸ ਫਾਰਮ ਭਰ ਸਕਦੇ ਹਨ।
ਉਹਨਾਂ ਦੀ ਉਮਰ 18 ਸਾਲ ਤੋ ਉਪਰ ਹੋਣੀ ਚਾਹੀਦੀ ਹੈ।ਇਸ ਐਲਾਨ ਸਦਕਾ ਹਰ ਮਹਿਲਾ ਅਤੇ ਲੜਕੀ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਇਸ ਐਲਾਨ ਸਦਕਾ ਬਹੁਤ ਸਾਰੇ ਫਾਰਮ ਭਰੇ ਜਾ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।