ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਤੁਸੀਂ ਬਹੁਤ ਸਾਰੇ ਪੁਰਾਣੇ ਅਤੇ ਵੱਡੇ-ਵੱਡੇ ਬੋਹੜ ਦੇ ਦਰੱਖਤ ਦੇਖੇ ਹੋਣਗੇ ਪਰ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਲਗਭਗ 300 ਸਾਲ ਪੁਰਾਣਾ ਬੋਹੜ ਦਾ ਇੱਕ ਹਰਾ-ਭਰਾ ਦਰੱਖਤ ਤੁਹਾਨੂੰ
ਹੈਰਾਨ ਕਰ ਦੇਵੇਗਾ। ਇਹ ਦਰੱਖਤ ਕਰੀਬ ਸਾਢੇ ਤਿੰਨ ਏਕੜ ਰਕਬੇ ਵਿੱਚ ਫੈਲਿਆ ਹੋਇਆ ਹੈ। ਇਸ ਰੁੱਖ ਦੀ ਛਤਰ ਛਾਇਆ ਹੇਠ ਵੱਡੀ ਗਿਣਤੀ ਵਿੱਚ ਪੰਛੀ ਅਤੇ ਜੰਗਲੀ ਜਾਨਵਰ ਰਹਿੰਦੇ ਹਨ। ਪਿੰਡ ਅਤੇ ਆਲੇ-ਦੁਆਲੇ ਦੇ ਲੋਕਾਂ ਦਾ ਇਸ ਰੁੱਖ ਨਾਲ ਬਹੁਤ ਪਿਆਰ ਹੈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੋਲਟੀ ਕਲਾਂ ਵਿੱਚ ਰੁੱਖ ਲਾਇਆ
ਗਿਆ ਹੈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਚੋਲਟੀ ਕਲਾਂ ਦੇ ਇਸ ਰੁੱਖ ਦੀ ਦੇਸ਼ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਆਪਣੀ ਵੱਖਰੀ ਪਛਾਣ ਹੈ। ਪਿੰਡ ਦੇ ਲੋਕਾਂ ਦਾ ਇਸ ਦਰੱਖਤ ਨਾਲ ਬਹੁਤ ਪਿਆਰ ਹੈ ਅਤੇ ਉਹ ਇਸ ਦੀ ਦੇਖਭਾਲ ਦਾ ਪੂਰਾ ਧਿਆਨ ਰੱਖਦੇ ਹਨ। ਵਾਤਾਵਰਨ ਦਿਵਸ ਮੌਕੇ ਇਸ ਬਾਰੇ ਦੱਸਣਾ ਜ਼ਰੂਰੀ ਹੈ
ਕਿਉਂਕਿ ਇੱਕ ਪਾਸੇ ਜਿੱਥੇ ਜੰਗਲਾਂ ਦੀ ਕਟਾਈ ਹੋ ਰਹੀ ਹੈ, ਉੱਥੇ ਹੀ ਕੁਝ ਪਿੰਡ ਅਜਿਹੇ ਵੀ ਹਨ, ਜਿਨ੍ਹਾਂ ਨੇ ਅਜਿਹੇ ਬੋਹੜ ਦੇ ਰੁੱਖਾਂ ਨੂੰ ਬਚਾਇਆ ਹੈ। ਚੋਲਟੀ ਪਿੰਡ ਦੇ ਇਸ ਬੋਹੜ ਦੇ ਦਰੱਖਤ ਕਾਰਨ ਇੱਥੇ ਜੈਵ ਵਿਭਿੰਨਤਾ ਬਰਕਰਾਰ ਹੈ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।