ਦੋਸਤੋ ਸਾਨੂੰ ਸਭ ਨੂੰ ਪਤਾ ਹੈ ਕਿ ਨਵੇਂ ਸਾਲ ਦੇ ਦੌਰਾਨ ਵਿਧਾਨ ਸਭਾ ਚੋਣਾਂ ਵੱਖ-ਵੱਖ ਸੂਬਿਆਂ ਦੇ ਵਿੱਚ ਹੋਣ ਜਾ ਰਹੀਆਂ ਹਨ।ਇਸਦੇ ਚਲਦੇ ਹਰ ਸਿਆਸੀ ਪਾਰਟੀ ਗਰਮਾਈ ਹੋਈ ਹੈ। ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਅਤੇ ਨਵੇਂ ਐਲਾਨ ਕੀਤੇ ਜਾ ਰਹੇ ਹਨ।ਇਸਦੇ
ਚਲਦੇ ਚੰਡੀਗੜ੍ਹ ਦੇ ਵਿੱਚ ਫਿਲਮ ਇੰਡਸਟਰੀ ਨੂੰ ਸਨਮਾਨਿਤ ਕਰਨ ਦੇ ਲਈ ਇਕ ਐਵਾਰਡ ਫੰਕਸ਼ਨ ਕਰਵਾਇਆ ਗਿਆ ਜਿਸਦੇ ਵਿੱਚ ਬਹੁਤ ਸਾਰੀਆਂ ਸਖਸ਼ੀਅਤਾ ਆਈਆਂ।ਇਸ ਐਵਾਰਡ ਫੰਕਸ਼ਨ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਸ਼ਿਰਕਤ ਕੀਤੀ।ਉਹਨਾਂ ਨੇ ਬਹੁਤ ਸਾਰੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਚਿੰਨ੍ਹ ਵੀ
ਦਿੱਤੇ।ਇਸ ਦੇ ਚਲਦੇ ਉਨ੍ਹਾਂ ਨੇ ਪੰਜਾਬ ਦੇ ਵਿੱਚ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਲਈ ਪੰਜਾਬੀ ਫਿਲਮ ਇੰਡਸਟਰੀ ਦਾ ਗਠਨ ਕੀਤਾ।ਉਨ੍ਹਾਂ ਨੇ ਸੱਭਿਆਚਾਰ ਦਾ ਗਿਆਨ ਦੇਣ ਦੀਆਂ ਫਿਲਮਾਂ ਬਣਾਉਣ ਦੇ ਲਈ ਕਿਹਾ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਸਭਿਆਚਾਰਕ ਭੁੱਲਦਾ ਜਾ ਰਿਹਾ ਹੈ।ਇਸ
ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੰਜਾਬੀ ਫਿਲਮ ਇੰਡਸਟਰੀ ਨੂੰ ਅਜਿਹੀਆਂ ਫ਼ਿਲਮਾਂ ਬਣਾਉਣੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਨਵੇਂ ਨਵੇਂ ਕੰਮ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ
ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।