Breaking News
Home / ਦੇਸੀ ਨੁਸਖੇ / ਫੇਸੀਅਲ ਤੋ ਸੌ ਗੁਣਾ ਜਿਆਦਾ ਨਿਖਾਰ ਤੇ ਨਾ ਰਹਿਣਗੀਆ ਝੁਰੜੀਆ !

ਫੇਸੀਅਲ ਤੋ ਸੌ ਗੁਣਾ ਜਿਆਦਾ ਨਿਖਾਰ ਤੇ ਨਾ ਰਹਿਣਗੀਆ ਝੁਰੜੀਆ !

ਦੋਸਤੋ ਗਰਮੀਆਂ ਦੇ ਮੌਸਮ ਵਿੱਚ ਚਿਹਰੇ ਨਾਲ ਸਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ।ਚਿਹਰੇ ਦੇ ਉੱਤੇ ਦਾਗ ਧੱਬੇ ਅਤੇ ਸਾਂਵਲੇਪਨ ਦੀ ਸਮੱਸਿਆ ਨੂੰ ਖਤਮ ਕਰਨ ਦੇ ਲਈ ਅਸੀਂ ਇੱਕ ਬਹੁਤ ਹੀ ਅਸਾਨ ਨੁਸਖਾ ਤੁਹਾਨੂੰ ਦੱਸਾਂਗੇ। ਸਭ ਤੋਂ ਪਹਿਲਾਂ ਤੁਸੀਂ ਇੱਕ

ਕਟੋਰੇ ਦੇ ਵਿੱਚ ਕਾਲੇ ਛੋਲੇ ਲੈ ਲਵੋ ਅਤੇ ਇਨ੍ਹਾਂ ਨੂੰ ਤੁਸੀਂ ਤਿੰਨ ਵਾਰ ਪਾਣੀ ਵਿੱਚ ਧੋ ਕੇ ਪੂਰੀ ਰਾਤ ਭਿਉਂਕੇ ਰਖੋ।ਸਵੇਰੇ ਤੁਸੀਂ ਇਹਨਾਂ ਨੂੰ ਉਸ ਪਾਣੀ ਦੇ ਸਮੇਤ ਹੀ ਮਿਕਸੀ ਦੇ ਵਿੱਚ ਪੀਸ ਕੇ ਪੇਸਟ ਤਿਆਰ ਕਰ ਲੈਣਾ ਹੈ।ਹੁਣ ਇਸ ਪੇਸਟ ਦੇ ਵਿੱਚ ਤੁਸੀਂ ਇੱਕ ਚਮਚ ਮੁਲਤਾਨੀ

ਮਿੱਟੀ ਪਾਊਡਰ,ਇੱਕ ਚੱਮਚ ਨਿੰਬੂ ਦਾ ਰਸ ਅਤੇ ਇੱਕ ਚਮਚ ਗੁਲਾਬ ਜਲ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵੋ।ਆਪਣੇ ਚਿਹਰੇ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਇਸ ਪੇਸਟ ਨੂੰ ਚਿਹਰੇ ਤੇ ਚੰਗੀ ਤਰ੍ਹਾਂ ਲਗਾ ਲਵੋ। ਜਦੋਂ ਇਹ ਪੇਸਟ ਸੁੱਕ ਜਾਵੇ ਤਾਂ ਤੁਸੀਂ ਕੋਟਨ ਦੇ ਕੱਪੜੇ ਦੀ ਸਹਾਇਤਾ

ਦੇ ਨਾਲ ਆਪਣਾ ਚਿਹਰਾ ਸਾਫ਼ ਕਰ ਲਵੋ।ਚਿਹਰੇ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਤੋਂ ਬਾਅਦ ਤੁਸੀਂ ਆਪਣੇ ਚਿਹਰੇ ਤੇ ਕੋਈ ਵੀ ਮੁਆਇਚਰਾਇਜ਼ਰ ਕਰੀਮ ਜਾਂ ਫਿਰ ਐਲੋਵੇਰਾ ਜੈੱਲ ਲਗਾ ਲੈਣੀ ਹੈ।ਪਹਿਲੇ ਇਸਤੇਮਾਲ ਦੇ ਨਾਲ ਹੀ ਤੁਹਾਡੇ ਚਿਹਰੇ ਤੇ ਬਹੁਤ ਹੀ ਵਧੀਆ ਨਿਖ਼ਾਰ

ਪੈਦਾ ਹੋਵੇਗਾ ਅਤੇ ਦਾਗ-ਧੱਬੇ ਦੀ ਸਮੱਸਿਆ ਖ਼ਤਮ ਹੋਣੀ ਸ਼ੁਰੂ ਹੋ ਜਾਵੇਗੀ।ਇਸ ਨੂੰ ਹਫਤੇ ਵਿੱਚ ਦੋ ਵਾਰ ਇਸਤੇਮਾਲ ਕਰ ਸਕਦੇ ਹੋ।ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਜ਼ਰੂਰ ਕਰਕੇ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿਨਾ ਡਾਈ ਮਹਿੰਦੀ ਦੇ ਵਾਲਾ ਨੂੰ ਕਰੋ ਕਾਲਾ !

ਦੋਸਤੋ ਵਾਲ ਇਨਸਾਨ ਦੀ ਖੂਬਸੂਰਤੀ ਨੂੰ ਵਧਾਉਂਦੇ ਹਨ।ਪਰ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ …

Leave a Reply

Your email address will not be published. Required fields are marked *

error: Content is protected !!