ਦੋਸਤੋ ਸੜਕ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਅਤੇ ਨਿਯਮ ਲਾਗੂ ਕੀਤੇ ਜਾਂਦੇ ਹਨ।ਪੁਰਾਣੇ ਵਾਹਨਾਂ ਦਾ ਇਸਤੇਮਾਲ ਕਰਨ ਤੇ ਬਹੁਤ ਹੀ ਜਿਆਦਾ ਹਵਾ ਪ੍ਰਦੂਸ਼ਣ ਹੁੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ।ਹੁਣ ਦੋਸਤੋ ਦਿੱਲੀ ਸਰਕਾਰ ਵੱਲੋਂ ਵਧ ਰਹੇ ਪ੍ਰਦੂਸ਼ਣ ਨੂੰ ਮੱਦੇ
ਨਜ਼ਰ ਰੱਖ ਦੇ ਹੋਏ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਨੂੰ 1 ਜਨਵਰੀ ਤੋਂ ਲਾਗੂ ਕਰ ਦਿੱਤਾ ਜਾਵੇਗਾ।ਦੋਸਤੋ ਦਿੱਲੀ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ 10 ਸਾਲ ਤੋਂ ਜ਼ਿਆਦਾ ਹੋ ਚੁੱਕੇ ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੋਵੇਗੀ ਅਤੇ ਇਨ੍ਹਾਂ ਉੱਤੇ ਇਤਰਾਜ਼ਯੋਗ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।10 ਸਾਲ ਤੋਂ ਵੱਧ
ਪੈਟਰੋਲ ਅਤੇ ਡੀਜ਼ਲ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ। ਇਸ ਖਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ
ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।