Breaking News
Home / ਦੇਸੀ ਨੁਸਖੇ / ਚਿਹਰਾ ਹੋਵੇਗਾ ਐਨਾ ਚਮਕਦਾਰ ਦੇਖ ਯਕੀਨ ਨਹੀ ਕਰੋਗੇ !

ਚਿਹਰਾ ਹੋਵੇਗਾ ਐਨਾ ਚਮਕਦਾਰ ਦੇਖ ਯਕੀਨ ਨਹੀ ਕਰੋਗੇ !

ਦੋਸਤੋ ਅੱਖਾਂ ਦੇ ਹੇਠਾਂ ਕਾਲੇ ਘੇਰੇ ਦੇਖਣ ਦੇ ਵਿੱਚ ਸਹੀ ਨਹੀਂ ਲਗਦੇ।ਇਸ ਨੂੰ ਖ਼ਤਮ ਕਰਨ ਦੇ ਲਈ ਲੋਕ ਬਹੁਤ ਸਾਰੀਆਂ ਦਵਾਈਆਂ ਦਾ ਪ੍ਰਯੋਗ ਕਰਦੇ ਹਨ।ਅਜਿਹੀ ਸਮੱਸਿਆ ਨੂੰ ਖਤਮ ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਸਭ ਤੋਂ ਪਹਿਲਾਂ ਤੁਸੀਂ ਗੰਢ ਵਾਲੀ ਹਲਦੀ ਲੈ

ਲੈਣੀ ਹੈ ਅਤੇ ਇਸ ਨੂੰ ਪੀਸ ਕੇ ਪਾਊਡਰ ਤਿਆਰ ਕਰ ਰਿਹਾ ਹੈ।1 ਚੱਮਚ ਹਲਦੀ ਦਾ ਲੈ ਲਵੋ ਅਤੇ ਇਸ ਵਿੱਚ 1 ਚਮਚ ਦੁੱਧ ਅਤੇ ਥੋੜ੍ਹਾ ਜਿਹਾ ਬਦਾਮ ਦਾ ਤੇਲ ਪਾ ਲਵੋ।ਚੰਗੀ ਤਰ੍ਹਾਂ ਮਿਕਸ ਕਰਨ ਤੋਂ ਬਾਅਦ ਸਾਡਾ ਨੁਸਖਾ ਬਣ ਕੇ ਤਿਆਰ ਹੋ ਜਾਵੇਗਾ।ਇਸ ਨੂੰ ਆਪਣੇ ਅੱਖਾਂ ਦੇ ਹੇਠਾਂ ਕਾਲੇ ਘੇਰਿਆਂ ਤੇ ਮੋਟੀ ਪਰਤ ਦੇ ਵਿੱਚ ਲਗਾ ਕੇ ਰੱਖੋ।ਇਸ

ਨੂੰ ਕਰੀਬ ਤੁਸੀਂ ਪੰਜ ਤੋਂ ਛੇ ਮਿੰਟ ਰੱਖੋ ਅਤੇ ਫਿਰ ਤੁਸੀਂ ਇਸ ਨੂੰ ਗੁਲਾਬ ਜਲ ਦੀ ਸਹਾਇਤਾ ਦੇ ਨਾਲ ਹਟਾ ਲਵੋ।ਇਸ ਤੋਂ ਬਾਅਦ ਤੁਸੀਂ ਬਦਾਮ ਦੇ ਤੇਲ ਦੇ ਨਾਲ ਆਪਣੀ ਅੱਖਾਂ ਦੀ ਮਸਾਜ ਕਰਨੀ ਹੈ। ਇਸ ਨੁਸਖ਼ੇ ਦਾ ਜੇਕਰ ਤੁਸੀ ਰਾਤ ਦੇ ਸਮੇਂ ਕਰਦੇ ਹੋ ਤਾਂ ਤੁਹਾਨੂੰ ਬਹੁਤ ਹੀ ਜ਼ਿਆਦਾ ਅਰਾਮ ਮਿਲੇਗਾ ਅਤੇ ਇਸ ਦਾ ਫਾਇਦਾ ਵੀ ਹੋਵੇਗਾ।

ਇਸ ਨੁਸਖ਼ੇ ਨੂੰ ਤੁਸੀਂ ਹਫਤੇ ਵਿੱਚ ਦੋ ਵਾਰ ਇਸਤੇਮਾਲ ਕਰ ਸਕਦੇ ਹੋ।ਦੋਸਤੋ ਇਸ ਨੂੰ ਜ਼ਰੂਰ ਇਸਤੇਮਾਲ ਕਰਕੇ ਵੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ

ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਫੇਸੀਅਲ ਤੋ ਵੀ ਆਵੇਗਾ ਦੁੱਗਣਾ ਨਿਖਾਰ ਇਸ ਤਰੀਕੇ ਨਾਲ !

ਦੋਸਤੋ ਗਰਮੀਆਂ ਦੇ ਮੌਸਮ ਵਿੱਚ ਚਿਹਰੇ ਦੇ ਲਈ ਮੁਲਤਾਨੀ ਮਿੱਟੀ ਬਹੁਤ ਹੀ ਜ਼ਿਆਦਾ ਫਾਇਦੇਮੰਦ ਹੁੰਦੀ …

Leave a Reply

Your email address will not be published.

error: Content is protected !!