Home / ਵਾਇਰਲ / ਆਈ ਵੱਡੀ ਖਬਰ ਸਿੱਧਾ ਐਨੇ ਹਜਾਰ ਵਧੇਗੀ ਪੈਨਸਨ !

ਆਈ ਵੱਡੀ ਖਬਰ ਸਿੱਧਾ ਐਨੇ ਹਜਾਰ ਵਧੇਗੀ ਪੈਨਸਨ !

ਦੋਸਤੋ ਆਏ ਦਿਨ ਸਰਕਾਰ ਵੱਲੋਂ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਸਹੂਲਤਾਂ ਮਿਲ ਰਹੀਆਂ ਹਨ।ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਰੀਡਮ ਫਾਈਟਰ ਦੀਆਂ ਪੈਨਸ਼ਨਾਂ ਨੂੰ ਵਧਾ ਦਿੱਤਾ ਗਿਆ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਮਹਿੰਗਾਈ ਵਧਣ ਨਾਲ ਲੋਕਾਂ ਨੂੰ ਕਾਫੀ

ਪਰੇਸ਼ਾਨੀ ਆ ਰਹੀ ਹੈ।ਜਿਸਦੇ ਚਲਦੇ ਸਰਕਾਰ ਨੇ ਫਰੀਡਮ ਫਾਈਟਰ ਦੀਆਂ ਪੈਨਸ਼ਨ ਵਿੱਚ ਵਾਧਾ ਕੀਤਾ ਹੈ।ਸਰਕਾਰ ਨੇ ਬੈਂਕਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਉਹ ਪੈਨਸ਼ਨ ਦੇ ਵਿੱਚ ਵਾਧੇ ਨੂੰ ਇਮਾਨਦਾਰੀ ਨਾਲ ਨਿਭਾਉਣ ਅਤੇ ਜਲਦੀ ਹੀ ਇਹਨਾਂ ਨੂੰ ਲਾਗੂ ਕਰਨ। ਜਿਸਦੇ ਚਲਦੇ ਤੁਹਾਨੂੰ ਦੱਸ ਦੇਈਏ ਕਿ ਤਿੰਨ

ਹਜ਼ਾਰ ਤੋਂ ਵਧਾ ਕੇ 9 ਹਜ਼ਾਰ ਰੁਪਏ ਤੱਕ ਦੀ ਪੈਨਸ਼ਨ ਦਿੱਤੀ ਜਾਵੇਗੀ।ਇਸ ਨਾਲ ਵਧ ਰਹੀ ਮਹਿੰਗਾਈ ਦੇ ਵਿੱਚ ਉਹਨਾਂ ਨੂੰ ਰਾਹਤ ਦਾ ਸਾਹ ਆਵੇਗਾ।ਇਸ ਤਰ੍ਹਾਂ ਸਰਕਾਰ ਵੱਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!