Home / ਵਾਇਰਲ / ਸ੍ਰੀ ਦਰਬਾਰ ਸਾਹਿਬ ਬੇਅਬਦੀ ਮਾਮਲੇ ਵਿੱਚ ਵੱਡਾ ਖੁਲਾਸਾ ਆਇਆ ਇਹ ਸੱਚ ਸਾਹਮਣੇ !

ਸ੍ਰੀ ਦਰਬਾਰ ਸਾਹਿਬ ਬੇਅਬਦੀ ਮਾਮਲੇ ਵਿੱਚ ਵੱਡਾ ਖੁਲਾਸਾ ਆਇਆ ਇਹ ਸੱਚ ਸਾਹਮਣੇ !

ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਸ਼ਨੀਵਾਰ ਦੀ ਰਾਤ ਨੂੰ ਇੱਕ ਲੜਕੇ ਨੇ ਅਜਿਹਾ ਕਾਂਡ ਕੀਤਾ ਜਿਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਦਰਅਸਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇੱਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ ਉਥੇ ਮੌਜੂਦ ਸੰਗਤਾਂ ਨੇ ਉਸ ਬੇਅਦਬੀ ਕਰਨ ਵਾਲੇ ਲੜਕੇ

ਨੂੰ ਕੁੱਟ-ਕੁੱਟ ਕੇ ਮੌਕੇ ਤੇ ਹੀ ਮਾਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਦੀ ਸ਼ਾਮ ਨੂੰ ਉਹ ਲੜਕਾ ਜੰਗਲਾਂ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨੇੜੇ ਪਹੁੰਚ ਗਿਆ ਅਤੇ ਉਸ ਨੂੰ ਚੁੱਕ ਲਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਅਤੇ ਪ੍ਰਬੰਧਕਾਂ ਨੇ ਉਸਨੂੰ

ਫੜ ਲਿਆ।ਲੋਕਾਂ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।ਪੁਲਿਸ ਨੂੰ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮਾਮਲੇ ਦੀ ਜੜ੍ਹ ਤੱਕ ਤਹਿਕੀਕਾਤ ਕਰਨ ਦੇ ਲਈ ਕਿਹਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਪੁਲਿਸ ਨੂੰ ਇਸ ਮਾਮਲੇ ਸਬੰਧੀ ਸੀ ਟੀ ਵੀ ਫੁਟੇਜ਼ ਬਰਾਮਦ ਹੋਈ ਹੈ।ਪੁਲਿਸ ਦਾ ਕਹਿਣਾ ਹੈ ਕਿ

ਜਲਦੀ ਹੀ ਇਸ ਮਾਮਲੇ ਦੇ ਵਿੱਚ ਖੁਲਾਸਾ ਕੀਤਾ ਜਾਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!