ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਉੱਤਰ ਪ੍ਰਦੇਸ਼ ਤੋਂ ਆ ਰਹੀ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ। ਜਿਸ ਨੂੰ ਸੁਣ ਕੇ ਤੁਸੀਂ ਵੀ ਇਹ ਸੋਚਣ ਲੱਗ ਜਾਓਗੇ ਕਿ ਅਜਿਹਾ ਵੀ ਹੋ ਸਕਦਾ ਹੈ। ਦੋਸਤੋ ਇਸਦੇ ਵਿੱਚ ਦੱਸਿਆ ਜਾ ਰਿਹਾ ਹੈ। ਕਿ ਪਿਛਲੇ ਸਾਲ
ਇਕ ਯੁਕਤੀ ਦੀ ਸ਼ਾਦੀ ਇੱਕ ਮੁੰਡੇ ਨਾਲ ਹੁੰਦੀ ਹੈ। ਇਸ ਵਿਆਹ ਦੇ ਵਿੱਚ ਕੁੜੀ ਦੇ ਪਰਿਵਾਰ ਵਾਲਿਆਂ ਨੇ ਮੁੰਡੇ ਦੇ ਪਰਿਵਾਰ ਵਾਲਿਆਂ ਨੂੰ ਬਾਰਾਂ ਲੱਖ ਰੁਪਏ ਅਤੇ ਦਹੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਬਹੁਤ ਖੁਸ਼ਹਾਲ ਚੱਲ ਪਈ ਸੀ। ਪਰ ਕੁਝ
ਸਮੇਂ ਬਾਅਦ ਪਤਨੀ ਨੂੰ ਪਤਾ ਲੱਗਦਾ ਹੈ। ਕਿ ਉਸਦੇ ਪਤੀ ਦੇ ਕਿਸੇ ਹੋਰ ਔਰਤ ਦੇ ਨਾਲ ਅਵੈਧ ਸੰਬੰਧ ਹਨ। ਜਿਸ ਤੋਂ ਬਾਅਦ ਪਤਨੀ ਇਸ ਗੱਲ ਨੂੰ ਬਹੁਤ ਜ਼ਿਆਦਾ ਵਿਵਾਦ ਕਰਦੀ ਹੈ। ਅਤੇ ਆਪਣੇ ਮਾਪਿਆਂ ਨੂੰ ਵੀ ਇਸ ਵਾਰੀ ਵਿਚ ਦੱਸਦੀ ਹੈ
ਇਸ ਤੋਂ ਅੱਗੇ ਕੀ ਵਾਪਰਿਆ। ਇਹ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਉਦੋਂ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ
ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।