Home / ਵਾਇਰਲ / ਵਿਆਹ ਵਾਲੇ ਕਾਕੇ ਦਾ ਕੁਟਾਪਾ ਕਰਤਾ ਲਾਲ ਦੇਖੋ ਕੀ ਕਰਤਾ ਸੀ ਅਜਿਹਾ !

ਵਿਆਹ ਵਾਲੇ ਕਾਕੇ ਦਾ ਕੁਟਾਪਾ ਕਰਤਾ ਲਾਲ ਦੇਖੋ ਕੀ ਕਰਤਾ ਸੀ ਅਜਿਹਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ।ਵਿਆਹ ‘ਚ ਪਹੁੰਚੇ ਲਾੜੇ ਦਾ ਸਵਾਗਤ ਲੱਤਾਂ-ਬਾਹਾਂ ਨਾਲ ਕੀਤਾ ਗਿਆ, ਸੁਣ ਕੇ ਤੁਹਾਨੂੰ ਅਜੀਬ ਲੱਗਾ ਹੋਵੇਗਾ ਪਰ ਇਹ ਸੱਚ ਹੈ। ਗਾਜ਼ੀਆਬਾਦ ‘ਚ ਵਿਆਹ ਦੌਰਾਨ ਲਾੜੇ ਦੀ ਕੁੱਟਮਾਰ ਦਾ ਵੀਡੀਓ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦਰਅਸਲ, ਲੜਕੀ ਦੇ ਮਾਪਿਆਂ ਦਾ ਦੋਸ਼ ਹੈ ਕਿ ਲਾੜੇ ਅਤੇ ਉਸਦੇ ਪਿਤਾ ਨੇ ਵਿਆਹ ਤੋਂ ਪਹਿਲਾਂ 10 ਲੱਖ ਰੁਪਏ ਦੀ ਮੰਗ ਕੀਤੀ ਸੀ। ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਲਾੜੇ ਵੱਲੋਂ ਪਹਿਲਾਂ ਵੀ ਦਾਜ ਦੀ ਮੰਗ ਕੀਤੀ ਗਈ ਸੀ, ਜੋ ਪੂਰੀ ਕਰ ਦਿੱਤੀ ਗਈ। ਦਾਜ ਲੈਣ ਦੇ ਬਾਵਜੂਦ

ਲੜਕਿਆਂ ਨੇ 10 ਲੱਖ ਰੁਪਏ ਹੋਰ ਮੰਗੇ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਗੁੱਸੇ ‘ਚ ਆ ਕੇ ਲਾੜੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਲੜਕੀ ਦੇ

ਭਰਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਦਾਜ ‘ਚ 3 ਲੱਖ ਰੁਪਏ ਨਕਦ ਅਤੇ ਕਰੀਬ 1 ਲੱਖ ਰੁਪਏ ਦੀ ਹੀਰੇ ਦੀ ਅੰਗੂਠੀ ਦੇ ਚੁੱਕਾ ਹੈ। ਪਰ ਇਸ ਦੇ ਬਾਵਜੂਦ ਲਾੜੇ ਨੇ ਵਿਆਹ ਤੋਂ ਪਹਿਲਾਂ 10 ਲੱਖ ਰੁਪਏ ਦੀ ਮੰਗ ਕੀਤੀ। ਲਾੜੇ ਦੀ ਇਹ ਮੰਗ ਸੁਣ ਕੇ ਲੜਕੀ ਗੁੱਸੇ ‘ਚ ਆ ਗਈ ਅਤੇ ਬੈਂਕੁਏਟ ਹਾਲ ‘ਚ ਹੀ ਉਸ ਦੀ

ਬੇਰਹਿਮੀ ਨਾਲ ਕੁੱਟਮਾਰ ਕੀਤੀ। ਲਾੜੇ ਦੀ ਕੁੱਟਮਾਰ ਨੂੰ ਦੇਖ ਕੇ ਨਾਲ ਆਏ ਬਾਰਾਤੀ ਉੱਥੋਂ ਭੱਜ ਗਏ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!