Home / ਵਾਇਰਲ / ਸਾਬਕਾ ਸਾਸਦ ਦੇ ਪਤੀ ਨੇ ਹੀ ਆਪਣੀ ਪਤਨੀ ਦੀਆ ਗਲਤ ਤਸਵੀਰਾ ਕੀਤੀਆ ਵਾਇਰਲ !

ਸਾਬਕਾ ਸਾਸਦ ਦੇ ਪਤੀ ਨੇ ਹੀ ਆਪਣੀ ਪਤਨੀ ਦੀਆ ਗਲਤ ਤਸਵੀਰਾ ਕੀਤੀਆ ਵਾਇਰਲ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ।ਛੱਤੀਸਗੜ੍ਹ ਦੇ ਬਿਲਾਸਪੁਰ ‘ਚ ਸਾਬਕਾ ਸੰਸਦ ਮੈਂਬਰ ਨੇ ਆਪਣੇ ਪਤੀ ‘ਤੇ ਅਸ਼ਲੀਲ ਤਸਵੀਰਾਂ ਭੇਜਣ ਦਾ ਮਾਮਲਾ ਦਰਜ ਕਰਵਾਇਆ ਹੈ। ਸਾਬਕਾ ਸੰਸਦ ਮੈਂਬਰ ਨੂੰ ਪਤੀ ਨੇ ਈਮੇਲ ਰਾਹੀਂ ਭੇਜੀ ਅਸ਼ਲੀਲ ਤਸਵੀਰ ਨਾਲ

ਹੀ ਇਹ ਤਸਵੀਰਾਂ ਫੇਸਬੁੱਕ ‘ਤੇ ਵੀ ਵਾਇਰਲ ਹੋਈਆਂ ਸਨ। ਉਸ ਦੀ ਸ਼ਿਕਾਇਤ ’ਤੇ ਪੁਲੀਸ ਕੇਸ ਦਰਜ ਕਰਕੇ ਜਾਂਚ ਕਰ ਰਹੀ ਹੈ ਸਾਬਕਾ ਸੰਸਦ ਮੈਂਬਰ ਦਾ ਆਪਣੇ ਪਤੀ ਨਾਲ ਵਿਵਾਦ ਚੱਲ ਰਿਹਾ ਹੈ। ਦੋਵਾਂ ਵਿਚਕਾਰ ਮਾਮਲਾ ਪਹਿਲਾਂ ਹੀ ਥਾਣੇ ਪਹੁੰਚ ਚੁੱਕਾ ਹੈ। ਹਾਲ ਹੀ ‘ਚ ਸੰਸਦ ਮੈਂਬਰ ਨੇ ਆਪਣੇ ਪਤੀ ਖਿਲਾਫ ਥਾਣੇ ‘ਚ ਸ਼ਿਕਾਇਤ

ਕੀਤੀ ਸੀ। ਇਸ ਵਿੱਚ ਉਸਨੇ ਦੱਸਿਆ ਕਿ ਉਸਦੇ ਪਤੀ ਨੇ ਈਮੇਲ ਵਿੱਚ ਇੱਕ ਅਸ਼ਲੀਲ ਤਸਵੀਰ ਭੇਜੀ ਹੈ। ਇਸ ਦੇ ਨਾਲ ਹੀ ਫੇਸਬੁੱਕ ਰਾਹੀਂ ਅਸ਼ਲੀਲ ਤਸਵੀਰ ਵਾਇਰਲ ਹੋ ਗਈ। ਇਸ ਬਾਰੇ ਪਤਾ ਲੱਗਣ ’ਤੇ ਉਸ ਨੇ ਥਾਣਾ ਸਦਰ ਵਿਖੇ ਸ਼ਿਕਾਇਤ ਦਿੱਤੀ। ਇਸ ਸਬੰਧੀ ਪੁਲਿਸ ਆਈਟੀ ਐਕਟ ਤਹਿਤ ਮਾਮਲਾ ਦਰਜ ਕਰਕੇ

ਜਾਂਚ ਕਰ ਰਹੀ ਹੈ। ਇਸ ਦੌਰਾਨ ਮੁਲਜ਼ਮ ਪਤੀ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ

ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!