Home / ਵਾਇਰਲ / ਦੇਖੋ ਇਸ ਵੀਡੀਓ ਨੇ ਸਭ ਨੂੰ ਹਿਲਾਕੇ ਰੱਖ ਦਿੱਤਾ !

ਦੇਖੋ ਇਸ ਵੀਡੀਓ ਨੇ ਸਭ ਨੂੰ ਹਿਲਾਕੇ ਰੱਖ ਦਿੱਤਾ !

ਦੋਸਤੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੇ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਿਸ ਤੋਂ ਬਾਅਦ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਸਬੰਧੀ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਹਨਾਂ ਨੇ ਖਾਲਸਾ ਪੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਉਹਨਾਂ ਨੂੰ

ਇਸੇ ਤਰ੍ਹਾਂ ਹੀ ਮੌਤ ਦੇ ਘਾਟ ਉਤਾਰਿਆ ਜਾਵੇਗਾ।ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਸਿੱਖਾਂ ਉੱਤੇ ਕੋਈ ਵੀ ਪਰਚਾ ਨਹੀਂ ਹੋਣਾ ਚਾਹੀਦਾ ਅਤੇ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਇਸ ਸਬੰਧੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਪੁਲਿਸ ਅਤੇ ਉਹ ਸਿੰਘ ਅਤੇ ਬਹੁਤ ਸਾਰੇ ਲੋਕ ਸ਼ਾਮਲ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਅਜਿਹੀ ਸਜ਼ਾ ਕਿ ਵਾਜਬ ਮੰਨੀ ਜਾ ਰਹੀ ਹੈ।ਇਸ ਤਰ੍ਹਾਂ ਲੋਕਾਂ ਦਾ ਕਹਿਣਾ ਹੈ ਕੇ ਸਿੰਘਾਂ ਨੂੰ ਕਿਸੇ ਤਰ੍ਹਾਂ ਦਾ ਵੀ ਪਰਚਾ ਅਤੇ ਕੋਈ ਵੀ ਕਾਰਵਾਈ ਨਹੀਂ ਹੋਣੀ ਚਾਹੀਦੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!