Breaking News
Home / ਵਾਇਰਲ / ਮੁੰਡੇ ਕਰਨਾ ਚਾਹੁੰਦੇ ਸੀ ਗਲਤ ਤਾ ਮਾ ਬੇਟੀ ਨੇ ਦਿਖਾਈ ਹਿੰਮਤ ਸਰੇਆਮ ਸਿਖਾਇਆ ਸਬਕ !

ਮੁੰਡੇ ਕਰਨਾ ਚਾਹੁੰਦੇ ਸੀ ਗਲਤ ਤਾ ਮਾ ਬੇਟੀ ਨੇ ਦਿਖਾਈ ਹਿੰਮਤ ਸਰੇਆਮ ਸਿਖਾਇਆ ਸਬਕ !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਹਨ।ਜਿਨ੍ਹਾਂ ਬਾਰੇ ਜਾਣ ਕੇ ਲੋਕਾਂ ਨੂੰ ਪੂਰੀ ਜਾਣਕਾਰੀ ਮਿਲਦੀ ਹੈ ਕਿ ਦੁਨੀਆ ਦੇ ਵਿੱਚ ਕੀ ਹੋ ਰਿਹਾ ਹੈ।ਜੇਕਰ ਮਹਿਲਾ ਆਪਣੇ ਹੱਕਾਂ ਲਈ ਲੜਦੀ ਹੈ ਤਾਂ ਉਸ ਦੀ ਹਿੰਮਤ ਨੂੰ ਕੋਈ ਵੀ ਤੋੜ ਨਹੀਂ ਸਕਦਾ। ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ

ਜ਼ਿਆਦਾ ਵਾਇਰਲ ਹੋਈ ਹੈ ਜਿਸ ਵਿੱਚ ਕੁੱਝ ਚੋਰ ਮਹਿਲਾ ਦੀ ਸੋਨੇ ਦੀ ਚੈਨ ਚੁਰਾ ਕੇ ਭੱਜਣ ਦੀ ਕੋਸ਼ਿਸ਼ ਕਰਦੇ ਹਨ।ਤੁਹਾਨੂੰ ਦੱਸ ਦਈਏ ਕਿ ਇੱਕ ਮਹਿਲਾ ਅਤੇ ਉਸ ਦੀ ਬੇਟੀ ਰਿਕਸ਼ੇ ਤੋਂ ਉੱਤਰ ਕੇ ਜਾਣ ਲੱਗਦੇ ਹਨ,ਕਿ ਉਨ੍ਹਾਂ ਦੇ ਕੋਲ ਮੋਟਰ ਸਾਈਕਲ ਤੇ ਸਵਾਰ ਦੋ ਲੜਕੇ ਆਉਂਦੇ ਹਨ।ਜੋ ਕਿ ਉਸ ਮਹਿਲਾ ਦੀ ਸੋਨੇ ਦੀ ਚੈਨੀ ਖੋਹ ਕੇ ਭੱਜਣ

ਲੱਗਦੇ ਹਨ ਜਿਸ ਤੋਂ ਬਾਅਦ ਉਹ ਮਹਿਲਾ ਉਨ੍ਹਾਂ ਨੂੰ ਫੜ ਲੈਂਦੀ ਹੈ।ਜਿਸ ਤੋਂ ਬਾਅਦ ਉਹ ਦੋਵੇਂ ਉਨ੍ਹਾਂ ਨੂੰ ਕੁੱਟ ਦਿੰਦੀਆਂ ਹਨ ਅਤੇ ਉਥੇ ਬਹੁਤ ਸਾਰੇ ਲੋਕ ਇਕੱਠੇ ਹੋ ਜਾਂਦੇ ਹਨ।ਜਿਸ ਤੋਂ ਬਾਅਦ ਮਹਿਲਾ ਆਪਣੇ ਸੋਨੇ ਦੀ ਚੈਨ ਲੈ ਲੈਂਦੀ ਹੈ ਅਤੇ ਉਨ੍ਹਾਂ ਦੋਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ।ਇਸ ਤਰ੍ਹਾਂ ਇਹ

ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕ ਇਨ੍ਹਾਂ ਦੀ ਤਾਰੀਫ਼ ਕਰ ਰਹੇ ਹਨ।ਇਸ ਤਰ੍ਹਾਂ ਹਮੇਸ਼ਾ ਚੁਕੰਨੇ ਰਹਿਣਾ ਚਾਹੀਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਖਰਕਾਰ ਕਿਉ ਰੋਦੇ ਨੇ ਕੁੱਤੇ ਰਾਤ ਨੂੰ ਆਇਆ ਸੱਚ ਸਾਹਮਣੇ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਸ ਬਾਰੇ ਕਈ ਲੋਕਾਂ ਨੂੰ ਪਤਾ ਹੋਵੇਗਾ ਕਿ …

Leave a Reply

Your email address will not be published.

error: Content is protected !!