Home / ਵਾਇਰਲ / ਮੁੱਖ ਮੰਤਰੀ ਚੰਨੀ ਨੇ ਹੁਣ ਇਹਨਾ ਲੋਕਾ ਲਈ ਕੀਤਾ ਵੱਡਾ ਐਲਾਨ !

ਮੁੱਖ ਮੰਤਰੀ ਚੰਨੀ ਨੇ ਹੁਣ ਇਹਨਾ ਲੋਕਾ ਲਈ ਕੀਤਾ ਵੱਡਾ ਐਲਾਨ !

ਦੋਸਤੋ ਸਿਆਸਤ ਇਸ ਵੇਲੇ ਗਰਮਾਈ ਹੋਈ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਇਸ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਕੁਝ ਨਾ ਕੁਝ ਕੰਮ ਕਰ ਰਹੀ ਹੈ ਜਿਸ ਦੇ ਚਲਦੇ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿੱਚ ਬਣ ਸਕੇ।ਬਹੁਤ ਸਾਰੀਆਂ ਪਾਰਟੀਆਂ ਵਿਰੋਧੀ ਪਾਰਟੀਆਂ ਦੇ ਉੱਪਰ ਬਹੁਤ ਸਾਰੇ

ਆਰੋਪ ਵੀ ਲਗਾ ਰਹੀਆਂ ਹਨ।ਇਸਦੇ ਚਲਦੇ ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਗਿਆ ਇੱਕ ਅਜਿਹਾ ਕੰਮ ਜਿਸ ਨੂੰ ਦੇਖ ਕੇ ਲੋਕ ਬਹੁਤ ਜ਼ਿਆਦਾ ਉਤਸ਼ਾਹਿਤ ਹੋ ਗਏ। ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਨੂੰ ਰਾਜ ਉਤਸਵ ਐਲਾਨ ਕੀਤਾ ਹੈ।ਇਸ ਨਾਲ ਲੋਕਾਂ ਦੇ ਵਿੱਚ ਕਾਫੀ ਜ਼ਿਆਦਾ

ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋ ਇਲਾਵਾ ਲੁਧਿਆਣਾ ਦੇ ਵਿੱਚ ਇਸ਼ਕਾਨ ਮੰਦਰ ਦੀ ਉਸਾਰੀ ਦੇ ਲਈ ਡੇਢ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।ਇਸ ਤਰ੍ਹਾਂ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਦੋ ਵੱਡੇ ਕੰਮ ਕੀਤੇ ਗਏ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ

ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਹੁਤ ਘੈਟ ਰੈਸਿਪੀ ਦੇਖ ਰਿਹਾ ਨਹੀ ਜਾਵੇਗਾ !

ਦੋਸਤੋ ਅੱਜ ਅਸੀਂ ਕੱਚੇ ਚਾਵਲ ਤੋਂ ਬਹੁਤ ਹੀ ਵਧੀਆ ਮਿਠਾਈ ਬਣਾ ਕੇ ਤਿਆਰ ਕਰਾਂਗੇ।ਇਸ ਨੂੰ …

Leave a Reply

Your email address will not be published.

error: Content is protected !!