Home / ਵਾਇਰਲ / ਖੁਸਖਬਰੀ ਪੈਟਰੋਲ ਪਹਿਲੀ ਵਾਰ ਹੋਇਆ ਐਨਾ ਸਸਤਾ !

ਖੁਸਖਬਰੀ ਪੈਟਰੋਲ ਪਹਿਲੀ ਵਾਰ ਹੋਇਆ ਐਨਾ ਸਸਤਾ !

ਦੋਸਤੋ ਆਏ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਬਾਰੇ ਵਿੱਚ ਵੱਖ ਵੱਖ ਸਾਹਮਣੇ ਆ ਰਹੀਆਂ ਹਨ। ਤੁਹਾਨੂੰ ਦੱਸ ਦਈਏ ਕਿ ਡੀਜ਼ਲ ਅਤੇ ਪੈਟ੍ਰੋਲ ਦੀ ਕੀਮਤਾਂ ਦੇ ਵਿੱਚ ਹੁਣ ਵਾਧਾ ਕੀਤਾ ਗਿਆ ਹੈ।ਦੀਵਾਲੀ ਤੋਂ ਬਾਅਦ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਸਥਿਰ ਹੀ ਸਨ ਅਤੇ ਤੁਹਾਨੂੰ ਦੱਸ ਦਈਏ ਕਿ ਦਿੱਲੀ ਦੇ

ਵਿੱਚ ਇਸ ਵੇਲੇ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਮਿਲ ਰਿਹਾ ਹੈ।ਹੁਣ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਬਾਰੇ ਖਬਰ ਸਾਹਮਣੇ ਆਈ ਹੈ।ਦਿਨ ਵੀਰਵਾਰ ਨੂੰ ਰਾਜਧਾਨੀ ਦਿੱਲੀ ਦੇ ਵਿੱਚ ਪੈਟਰੋਲ ਦੀ ਕੀਮਤ 95 ਰੁਪਏ 41 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 86 ਰੁਪਏ 67 ਪੈਸੇ ਹੈਂ।

ਤੁਹਾਨੂੰ ਦੱਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਇਸ ਤਰ੍ਹਾਂ ਦੋਸਤੋ ਪਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ।ਇਸ ਵਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!