ਦੋਸਤੋ ਪੰਜਾਬ ਦੇ ਲੋਕਾਂ ਦੇ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਰ ਦਿੱਤਾ ਇੱਕ ਹੋਰ ਵੱਡਾ ਐਲਾਨ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ,ਜਿਸ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਾਫੀ ਜਿਆਦਾ ਰਾਹਤ ਮਿਲੀ।
ਕੈਬਨਿਟ ਮੀਟਿੰਗ ਦੇ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ।ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਵਿੱਚ 5 ਏਕੜ ਤੱਕ ਦੀ ਮਾਲਕੀ ਵਾਲੇ ਲੱਗਭੱਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਦੇ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ
ਐਲਾਨ ਕੀਤਾ ਹੈ। ਇਸ ਐਲਾਨ ਸਦਕਾ ਬਹੁਤ ਸਾਰੇ ਕਿਸਾਨਾਂ ਨੂੰ ਰਾਹਤ ਮਿਲ ਸਕੇਗੀ। ਇਸ ਦੇ ਚਲਦੇ ਕਿਸਾਨੀ ਅੰਦੋਲਨ ਮੋਰਚੇ ਦੌਰਾਨ ਕਿਸਾਨਾਂ ਉੱਤੇ ਪੰਜਾਬ ਪੁਲਿਸ ਦੁਆਰਾ ਕੀਤੀਆਂ ਗਈਆਂ ਐਫ ਆਈ ਆਰ ਨੂੰ ਵੀ ਵਾਪਸ ਲੈਣ ਦਾ ਹੁਕਮ ਦਿੱਤਾ ਗਿਆ ਹੈ।ਇਸ ਸਦਕਾ ਕਿਸਾਨਾਂ ਨੂੰ ਵੱਡੀ ਰਾਹਤ
ਮਿਲ ਸਕੇਗੀ।ਇਸ ਤਰ੍ਹਾਂ ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਮੁੱਖ ਐਲਾਨ ਕੀਤੇ ਗਏ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਲਿਖੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ
ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।