ਦੋਸਤੋ ਪੰਜਾਬ ਦੀਆ ਮੁੱਖ ਖਬਰਾਂ ਇਸ ਪ੍ਰਕਾਰ ਹਨ।ਪੰਜਾਬ ਦੇ ਲੁਧਿਆਣਾ ਦੇ ਵਿੱਚ ਦਿਨ ਵੀਰਵਾਰ ਨੂੰ ਇੱਕ ਜਗ੍ਹਾ ਤੇ ਹੋਇਆ ਵੱਡਾ ਧਮਾਕਾ।ਬਾਥਰੂਮ ਦੇ ਵਿੱਚ ਹੋਏ ਧਮਾਕੇ ਕਾਰਨ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖਮੀ ਹਨ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਾਜ਼ਿਸ਼ ਕਰਾਰ ਦਿੱਤਾ ਹੈ।
ਇਸ ਧਮਾਕੇ ਬਾਰੇ ਜਾਣਕਾਰੀ ਹਾਸਲ ਕਰਨ ਦੇ ਲਈ ਬਹੁਤ ਸਾਰੀਆਂ ਟੀਮਾਂ ਨੂੰ ਉਥੇ ਭੇਜਿਆ ਗਿਆ।ਦੱਸਿਆ ਜਾ ਰਿਹਾ ਹੈ ਕੀ ਇਹ ਧਮਾਕਾ ਇੱਕ ਸਾਜਿਸ਼ ਸੀ। ਅਗਲੀ ਖ਼ਬਰ ਅਨੁਸਾਰ ਅਮਰੀਕਾ ਨੇ ਬਹੁਤ ਸਾਰੇ ਕਾਨੂੰਨ ਬਣਾ ਦਿੱਤੇ ਜਿਸ ਚੀਨ ਨੂੰ ਲੱਗਾ ਵੱਡਾ ਝਟਕਾ। ਇਸ ਕਾਨੂੰਨ ਮੁਤਾਬਕ ਕੋਈ ਵੀ
ਅਮਰੀਕਾ ਦੇ ਵਿੱਚ ਜ਼ਬਰਦਸਤੀ ਬੇਰੁਜ਼ਗਾਰੀ ਕਰਨ ਦੇ ਲਈ ਦਾਖਲ ਨਹੀਂ ਹੋ ਸਕਦਾ ,ਕੋਈ ਵੀ ਸਾਮਾਨ ਖ਼ਰੀਦ ਨਹੀ ਸਕਦਾ।ਦੋਸਤੋ ਅਗਲੀ ਖ਼ਬਰ ਅਨੁਸਾਰ,ਨਸ਼ਾ ਤਸਕਰੀ ਦੇ ਮਾਮਲੇ ਦੇ ਵਿੱਚ ਜਮਾਨਤ ਦੇ ਲਈ ਬਿਕਰਮ ਮਜੀਠੀਆ ਪਹੁੰਚੇ ਅਦਾਲਤ।ਹੋਰ ਖ਼ਬਰਾਂ ਦੀ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।