ਦੋਸਤੋ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਐਂਟੀ ਕਰੱਪਸ਼ਨ ਐਕਸ਼ਨ ਨੰਬਰ ਜਾਰੀ ਕੀਤਾ ਗਿਆ ਹੈ।ਜਿਸ ਸਦਕਾ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਮੁਹਿੰਮ ਚਲਾਈ ਜਾ ਰਹੀ ਹੈ।ਦੋਸਤੋ ਜਦੋਂ ਤੋਂ ਇਹ ਨੰਬਰ ਜਾਰੀ ਕੀਤਾ ਗਿਆ ਹੈ
ਉਸ ਸਮੇਂ ਤੋਂ ਹੀ ਇਸ ਨੰਬਰ ਤੇ ਲੋਕਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਇੱਕ ਮਹਿਲਾ ਕਲਰਕ ਰਿਸ਼ਵਤ ਦੀ ਮੰਗ ਕਰ ਰਹੀ ਸੀ।ਜਿਸ ਤੋਂ ਬਾਅਦ ਵਿਅਕਤੀ ਨੇ ਐਂਟੀ ਕ੍ਰੱਪਸ਼ਨ ਐਕਸ਼ਨ ਨੰਬਰ
ਤੇ ਸ਼ਿਕਾਇਤ ਦਰਜ਼ ਕੀਤੀ।ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਕਸ਼ਨ ਲੈਂਦੇ ਹੋਏ ਅਤੇ ਪੁਲਿਸ ਦੀ ਕਾਰਵਾਈ ਕਰਵਾਈ ਗਈ ਅਤੇ ਐਫ ਆਈ ਆਰ ਦਰਜ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਇਹ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ
ਮਹਿਲਾ ਤਹਿਸੀਲ ਦੇ ਵਿੱਚ ਕਲਰਕ ਦਾ ਕੰਮ ਕਰਦੀ ਸੀ।ਉਸ ਨੇ ਸ਼ਰੇਆਮ ਇੱਕ ਵਿਅਕਤੀ ਦਾ ਕੰਮ ਕਰਨ ਲਈ ਚਾਰ ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ।ਜਿਸ ਤੋਂ ਬਾਅਦ ਉਸ ਵਿਅਕਤੀ ਨੇ ਐਂਟੀ ਕ੍ਰੱਪਸ਼ਨ ਐਕਸ਼ਨ ਨੰਬਰ ਤੇ ਸ਼ਿਕਾਇਤ ਦਰਜ
ਕੀਤੀ ਅਤੇ ਤੁਰੰਤ ਹੀ ਪੁਲੀਸ ਵੱਲੋਂ ਉਸ ਮਹਿਲਾ ਉੱਤੇ ਐਫ ਆਈ ਆਰ ਦਰਜ ਕੀਤੀ ਗਈ।ਇਸ ਤਰ੍ਹਾਂ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵਿੱਚੋ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।