ਦੋਸਤੋ ਬਹੁਤ ਸਾਰੇ ਲੋਕਾਂ ਦੀ ਇੱਛਾ ਹੁੰਦੀ ਹੈ ਕਿ ਉਨ੍ਹਾਂ ਦਾ ਚਿਹਰਾ ਖੂਬਸੂਰਤ ਬਣਿਆ ਰਹੇ।ਚਿਹਰੇ ਦੀ ਚਮੜੀ ਨੂੰ ਟਾਈਟ ਅਤੇ ਗੋਰਾ ਬਣਾਉਣ ਦੇ ਲਈ ਤੁਹਾਨੂੰ ਇੱਕ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਇਸ ਨੁਸਖ਼ੇ ਦਾ ਇਸਤੇਮਾਲ ਕਰਕੇ ਚਿਹਰੇ ਨਾਲ
ਸੰਬੰਧਿਤ ਹਰ ਤਰ੍ਹਾਂ ਦੀ ਸਮੱਸਿਆ ਖਤਮ ਹੋ ਜਾਵੇਗੀ।ਦੋਸਤੋ ਇੱਕ ਤਸਲੇ ਦੇ ਵਿੱਚ ਇੱਕ ਕੱਪ ਗੁਲਾਬ ਜਲ ਪਾ ਲਵੋ ਅਤੇ ਇਸ ਵਿੱਚ ਦੋ ਚਮਚ ਅਲਸੀ ਦੇ ਬੀਜ ਪਾ ਦੇਵੋ।ਹੁਣ ਇਸ ਨੂੰ ਹਲਕੀ ਗੈਸ ਤੇ ਤੁਸੀਂ ਪਕਾਉਣਾ ਸ਼ੁਰੂ ਕਰ ਦੇਵੋ।ਜਦੋਂ ਇਸ ਵਿਚ ਉਬਾਲ
ਆਉਣਾ ਸ਼ੁਰੂ ਹੋ ਜਾਵੇ ਤਾਂ ਤੁਸੀਂ ਗੈਸ ਨੂੰ ਬਿਲਕੁਲ ਹੌਲੀ ਕਰ ਦੇਣਾ ਹੈ।ਕਰੀਬ ਡੇਢ ਮਿਨਟ ਤੱਕ ਇਸ ਨੂੰ ਪਕਾਉਣ ਤੋਂ ਬਾਅਦ ਤੁਸੀਂ ਇਸ ਨੂੰ ਛਾਣ ਕੇ ਜੈੱਲ ਨੂੰ ਅਲੱਗ ਕਰ ਲੈਣਾ ਹੈ।ਇਸ ਵਿੱਚ ਐਲੋਵੇਰਾ ਜੈੱਲ ਅਤੇ ਜੈਤੂਨ ਦਾ ਤੇਲ ਪਾ ਕੇ ਚੰਗੀ ਤਰ੍ਹਾਂ ਮਿਕਸ
ਕਰ ਲਵੋ।ਇਸ ਨੂੰ ਤੁਸੀਂ ਰੋਜ਼ਾਨਾ ਸੌਣ ਤੋਂ ਪਹਿਲਾਂ ਆਪਣੇ ਚਿਹਰੇ ਤੇ ਲਗਾਉਣਾ ਹੈ।ਤੁਸੀਂ ਦੇਖੋਗੇ ਕਿ ਅਲਸੀ ਦੀ ਜੈੱਲ ਦੀ ਸਹਾਇਤਾ ਦੇ ਨਾਲ ਤੁਹਾਡੇ ਚਿਹਰੇ ਤੇ ਝੁਰੜੀਆਂ ਵੀ ਖਤਮ ਹੋ ਜਾਵੇਗੀ।ਇਸ ਨੁਸਖੇ ਨੂੰ ਤੁਸੀਂ ਕੁਝ ਦਿਨ ਲਈ ਸਟੋਰ ਕਰਕੇ ਫਰਿੱਜ
ਵਿੱਚ ਰੱਖ ਸਕਦੇ ਹੋ।ਸੋ ਦੋਸਤੋ ਜੇਕਰ ਤੁਸੀਂ ਵੀ ਆਪਣੇ ਚਿਹਰੇ ਦੀ ਚਮੜੀ ਨੂੰ ਟਾਈਟ ਕਰਨਾ ਚਾਹੁੰਦੇ ਹੋ ਤਾਂ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ
ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।