ਦੋਸਤੋ ਦੇਸ਼ ਦੇ ਵਿੱਚ ਹੁਣ ਉਮੀ ਕਰੋਮ ਵਾਇਰਸ ਦੇ ਮਰੀਜ਼ ਬਹੁਤ ਜ਼ਿਆਦਾ ਵਧ ਰਹੇ ਹਨ।ਇਸ ਸੰਕ੍ਰਮਣ ਨੂੰ ਰੋਕਣ ਦੇ ਲਈ ਸਰਕਾਰ ਵੱਲੋਂ ਹੁਣ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।ਬਹੁਤ ਸਾਰੇ ਸੂਬਿਆਂ ਦੇ ਵਿੱਚ ਕਰਫਿਊ ਲਗਾਇਆ ਗਿਆ ਹੈ।ਦੋਸਤੋ ਤੁਹਾਨੂੰ ਦੱਸ ਦਈਏ ਕਿ ਅਮਰੀਕਾ ਕੈਨੇਡਾ ਵੱਲੋਂ ਦੱਖਣੀ
ਉਡਾਨਾਂ ਨੂੰ ਰੋਕਿਆ ਗਿਆ ਹੈ।ਜਿਸ ਦੇ ਚਲਦੇ ਅਮਰੀਕਾ ਤੇ ਕੈਨੇਡਾ ਆਦਿ ਵਿੱਚ ਵੀ ਇਹ ਵਾਇਰਸ ਸਾਹਮਣੇ ਆ ਰਿਹਾ ਹੈ। ਦੋਸਤੋ ਭਾਰਤ ਦੇ ਵਿੱਚ ਵੀ ਬਹੁਤ ਸਾਰੇ ਸੂਬਿਆਂ ਦੇ ਵਿੱਚ ਇਸ ਵਾਇਰਸ ਦੇ ਮਰੀਜ਼ਾਂ ਨੂੰ ਪਾਇਆ ਗਿਆ ਹੈ। ਸੁੱਕਰਵਾਰ ਆਂਧਰਾ ਪ੍ਰਦੇਸ਼ ਮਹਾਰਾਸ਼ਟਰ ਕੇਰਲ ਆਦਿ ਰਾਜਾਂ ਦੇ ਵਿੱਚ ਇਸ ਵਾਇਰਸ
ਨਾਲ ਕੁੱਲ ਮਾਮਲੇ 400 ਨੂੰ ਪਾਰ ਕਰ ਗਏ ਹਨ।ਇਸ ਦੇ ਚੱਲਦੇ ਸਰਕਾਰ ਵੱਲੋਂ ਬਹੁਤ ਸਾਰੇ ਸੂਬਿਆਂ ਦੇ ਵਿੱਚ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ। ਮਹਾਰਾਸ਼ਟਰ,ਹਰਿਆਣਾ,ਦਿੱਲੀ, ਕਰਨਾਟਕ, ਗੁਜਰਾਤ ਅਤੇ ਉੱਤਰ ਪ੍ਰਦੇਸ਼ ਦੇ ਵਿੱਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ
ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।