Breaking News
Home / ਵਾਇਰਲ / 10-15 ਦਿਨ ਚ ਹੋਵੇਗਾ ਇਹ ਕੰਮ ਚੰਨੀ ਨੇ ਹੁਣ ਕਰਤਾ ਇਹ ਐਲਾਨ !

10-15 ਦਿਨ ਚ ਹੋਵੇਗਾ ਇਹ ਕੰਮ ਚੰਨੀ ਨੇ ਹੁਣ ਕਰਤਾ ਇਹ ਐਲਾਨ !

ਦੋਸਤੋ ਪੰਜਾਬ ਦੇ ਕਿਸਾਨਾਂ ਦੇ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ।ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਲਈ ਵੱਡੇ ਐਲਾਨ ਕੀਤੇ ਹਨ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਵੀ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ,ਜਿਸ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਾਫੀ ਜਿਆਦਾ

ਰਾਹਤ ਮਿਲੀ।ਕੈਬਨਿਟ ਮੀਟਿੰਗ ਦੇ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ।ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਵਿੱਚ 5 ਏਕੜ ਤੱਕ ਦੀ ਮਾਲਕੀ ਵਾਲੇ ਲੱਗਭੱਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਦੇ ਤਹਿਤ 1200 ਕਰੋੜ

ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।ਇਸ ਐਲਾਨ ਸਦਕਾ ਬਹੁਤ ਸਾਰੇ ਕਿਸਾਨਾਂ ਨੂੰ ਰਾਹਤ ਮਿਲ ਸਕੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਖਰਕਾਰ ਕਿਉ ਰੋਦੇ ਨੇ ਕੁੱਤੇ ਰਾਤ ਨੂੰ ਆਇਆ ਸੱਚ ਸਾਹਮਣੇ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਸ ਬਾਰੇ ਕਈ ਲੋਕਾਂ ਨੂੰ ਪਤਾ ਹੋਵੇਗਾ ਕਿ …

Leave a Reply

Your email address will not be published.

error: Content is protected !!