Home / ਵਾਇਰਲ / ਕੁੱਤਾ ਕਰ ਰਿਹਾ ਸੀ ਰਖਵਾਲੀ ਘਰ ਵੜਿਆ ਤੇਦੂਆ ਦੋਵਾ ਦਾ ਪੈ ਗਿਆ ਪੇਚਾ ਛੋਟੇ ਜਿਗਰੇ ਵਾਲੇ ਨਾ ਦੇਖਣ ਇਹ ਵੀਡੀਓ !

ਕੁੱਤਾ ਕਰ ਰਿਹਾ ਸੀ ਰਖਵਾਲੀ ਘਰ ਵੜਿਆ ਤੇਦੂਆ ਦੋਵਾ ਦਾ ਪੈ ਗਿਆ ਪੇਚਾ ਛੋਟੇ ਜਿਗਰੇ ਵਾਲੇ ਨਾ ਦੇਖਣ ਇਹ ਵੀਡੀਓ !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਜਾਨਵਰਾਂ ਦੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਪਰ ਇਸ ਸਮੇਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਸਭ ਲੋਕ ਡਰ ਗਏ ਹਨ।ਦੋਸਤੋ ਇਹ ਵਾਇਰਲ ਵੀਡੀਓ ਭੋਪਾਲ ਦੀ ਦੱਸੀ ਜਾ ਰਹੀ ਹੈ।ਇਸ ਵੀਡੀਓ ਅਨੁਸਾਰ ਇੱਕ ਤੇਂਦੂਆ ਘਰ ਦੀ ਕੰਧ

ਟੱਪ ਕੇ ਆ ਜਾਂਦਾ ਹੈ ਅਤੇ ਉਸ ਘਰ ਵਿੱਚ ਪਾਲਤੂ ਕੁੱਤੇ ਨੂੰ ਨਾਲ ਲੈ ਜਾਂਦਾ ਹੈ।ਇਹ ਖ਼ੌਫ਼ਨਾਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਲੋਕ ਇਸ ਨਜ਼ਾਰੇ ਨੂੰ ਦੇਖ ਕੇ ਬਹੁਤ ਜ਼ਿਆਦਾ ਡਰ ਗਏ ਹਨ।ਲੋਕਾਂ ਦਾ ਕਹਿਣਾ ਹੈ ਕਿ ਜੇਕਰ ਤੇਂਦੂਏ ਦੇ ਸਾਹਮਣੇ ਕੁੱਤੇ ਦੀ ਬਜਾਏ ਕੋਈ

ਇਨਸਾਨ ਜਾਂ ਫਿਰ ਛੋਟਾ ਬੱਚਾ ਆ ਜਾਂਦਾ ਤਾਂ ਉਸ ਦਾ ਵੀ ਇਹੀ ਹਸ਼ਰ ਹੋਣਾ ਸੀ।ਇਸ ਵੀਡੀਓ ਨੂੰ ਇੱਕ ਅਧਿਕਾਰੀ ਨੇ ਸ਼ੇਅਰ ਕੀਤਾ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ

ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਤੇ ਪੁਲਸ ਵਾਲੇ ਨੂੰ ਇਸ ਹਾਲਤ ਚ ਦੇਖ ਹੋਇਆ ਸੱਕ ਤਾ ਉੱਡ ਗਏ ਹੋਸ !

ਦੋਸਤੋ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਇੱਕ ਵੀਡੀਓ ਸੋਸ਼ਲ ਮੀਡੀਆ ਤੇ …

Leave a Reply

Your email address will not be published.

error: Content is protected !!