Home / ਦੇਸੀ ਨੁਸਖੇ / ਪੁਰਾਣੀ ਤੋ ਪੁਰਾਣੀ ਕਬਜ ਜੜ ਤੋ ਠੀਕ ਕਰਨ ਲਈ ਬਸ ਇੱਕ ਉਪਾਅ !

ਪੁਰਾਣੀ ਤੋ ਪੁਰਾਣੀ ਕਬਜ ਜੜ ਤੋ ਠੀਕ ਕਰਨ ਲਈ ਬਸ ਇੱਕ ਉਪਾਅ !

ਦੋਸਤੋ ਅੱਜਕੱਲ੍ਹ ਸਮੇਂ ਦੇ ਵਿੱਚ ਇਨਸਾਨ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਨੇ ਘੇਰ ਲਿਆ ਹੈ। ਅੱਜਕਲ੍ਹ ਦਾ ਮਨੁੱਖ ਫਾਸਟ ਫੂਡ ਅਤੇ ਤਲੀਆਂ ਹੋਈਆਂ ਚੀਜ਼ਾਂ ਨੂੰ ਵਧੇਰੇ ਪਸੰਦ ਕਰਦਾ ਹੈ।ਜਿਸ ਕਾਰਨ ਪੇਟ ਦੇ ਵਿੱਚ ਕਾਫੀ ਖਰਾਬੀ ਆ ਜਾਂਦੀ ਹੈ ਅਤੇ ਪੇਟ ਨਾਲ ਸੰਬੰਧਿਤ

ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।ਦੋਸਤੋ ਕਬਜ਼ ਇੱਕ ਬਹੁਤ ਹੀ ਗੰਭੀਰ ਸਮੱਸਿਆ ਹੈ ਅਤੇ ਹਰ ਦੂਜੇ ਇਨਸਾਨ ਨੂੰ ਪਰੇਸ਼ਾਨ ਕਰਦੀ ਹੈ।ਕਬਜ ਹੋਣ ਦੇ ਨਾਲ ਸਰੀਰ ਦੇ ਵਿੱਚ ਸੁਸਤੀ ਬਣੀ ਰਹਿੰਦੀ ਹੈ ਅਤੇ ਬਿਲਕੁਲ ਵੀ ਐਨਰਜੀ ਨਹੀਂ ਰਹਿੰਦੀ।

ਦੋਸਤੋ ਕਬਜ਼ ਨੂੰ ਠੀਕ ਕਰਨ ਦੇ ਲਈ ਦਵਾਈ ਦਾ ਪ੍ਰਯੋਗ ਨਹੀਂ ਕਰਨਾ ਚਾਹੀਦਾ।ਅੱਜ ਅਸੀਂ ਤੁਹਾਨੂੰ ਬਹੁਤ ਅਸਰਦਾਰ ਘਰੇਲੂ ਨੁਸਖਾ ਦੱਸਣ ਜਾ ਰਹੇ ਹਾਂ।ਰਾਤ ਦੇ ਸਮੇਂ ਤੁਸੀਂ ਇੱਕ ਚੱਮਚ ਤ੍ਰਿਫਲਾ ਚੂਰਨ ਨੂੰ ਗਰਮ ਜਾਂ ਫਿਰ ਸਾਧਾਰਨ ਪਾਣੀ ਦੇ ਨਾਲ ਲੈ ਸਕਦੇ ਹੋ।

ਅਜਿਹਾ ਤੁਸੀਂ ਰੋਜ਼ ਰਾਤ ਨੂੰ ਕਰਨਾ ਹੈ। ਇਸ ਦੇ ਨਾਲ ਨਾਲ ਤੁਸੀਂ ਵੱਧ ਤੋਂ ਵੱਧ ਪਾਣੀ ਪੀਣਾ ਹੈ।ਜੇਕਰ ਤੁਸੀਂ ਇਨ੍ਹਾਂ ਦੋਹਾਂ ਗੱਲਾਂ ਨੂੰ ਅਪਣਾਉਂਦੇ ਹੋ ਤਾਂ ਕਬਜ਼ ਦੀ ਸਮੱਸਿਆ ਖਤਮ ਹੋ ਜਾਵੇਗੀ।ਤ੍ਰਿਫਲਾ ਚੂਰਨ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ।

ਸੋ ਦੋਸਤੋ ਇਸ ਨੁਸਖੇ ਨੂੰ ਜ਼ਰੂਰ ਅਜ਼ਮਾਓ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਚੁਟਕੀਆ ਚ ਦਾਗ ਹੋਣਗੇ ਗਾਇਬ !

ਦੋਸਤੋ ਬਹੁਤ ਸਾਰੇ ਲੋਕਾਂ ਦੇ ਸਰੀਰ ਉੱਤੇ ਸਟ੍ਰੈਚ ਮਾਰਕਸ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।ਜ਼ਿਆਦਾਤਰ …

Leave a Reply

Your email address will not be published. Required fields are marked *

error: Content is protected !!