ਪੰਜਾਬ ਦੇ ਮੁੱਖ ਮੰਤਰੀ ਸੁਰਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣ ਸਕੇ।ਚੌਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਹਰ ਸਿਆਸੀ ਪਾਰਟੀ ਇਸ ਵੇਲੇ ਸਰਗਰਮ ਹਨ।ਇਸ ਦੇ ਚਲਦੇ ਕਾਂਗਰਸ ਪਾਰਟੀ ਦੇ ਵਿੱਚ ਵੀ ਬਹੁਤ ਸਾਰੇ ਝਗੜੇ ਚੱਲ ਰਹੇ ਹਨ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲਈ ਦਿੱਲੀ ਤੋਂ ਇੱਕ ਨੋਟਿਸ ਆਇਆ ਜਿਸ ਦੇ ਵਿੱਚ ਚੰਨੀ ਦਾ ਅਪਮਾਨ ਕੀਤਾ ਗਿਆ।ਦਰਅਸਲ ਇਹ ਨੋਟਿਸ ਭਾਜਪਾ ਦੇ ਮਨਜਿੰਦਰ ਸਿਰਸਾ ਦੁਆਰਾ ਭੇਜਿਆ ਗਿਆ ਹੈ। ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਉਨ੍ਹਾਂ ਖਿਲਾਫ ਕੋਈ
ਗੱਲ ਕੀਤੀ ਸੀ।ਜਿਸ ਕਾਰਨ ਮਨਜਿੰਦਰ ਸਿਰਸਾ ਨੇ ਕਥਿਤ ਤੌਰ ਤੇ ਚੰਨੀ ਨੂੰ ਤਿੰਨ ਦਿਨਾਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ।ਇਸ ਦੇ ਚੱਲਦੇ ਉਸ ਨੇ ਚੰਨੀ ਦੀ ਬਹੁਤ ਜ਼ਿਆਦਾ ਬੇਇਜ਼ਤੀ ਵੀ ਕੀਤੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ
ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।