Home / ਵਾਇਰਲ / ਪਾਰਟੀ ਕਰ ਰਹੇ ਸਲਮਾਨ ਖਾਨ ਨੂੰ ਕੱਟ ਲਿਆ ਜਹਿਰੀਲੇ ਸੱਪ ਨੇ ਦੇਖੋ !

ਪਾਰਟੀ ਕਰ ਰਹੇ ਸਲਮਾਨ ਖਾਨ ਨੂੰ ਕੱਟ ਲਿਆ ਜਹਿਰੀਲੇ ਸੱਪ ਨੇ ਦੇਖੋ !

ਮੁੰਬਈ ਤੋਂ ਖਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ ਸੱਪ ਨੇ ਡੱਸ ਲਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ 25 ਦਸੰਬਰ ਦੀ ਰਾਤ ਸਲਮਾਨ ਖਾਨ ਦੇ ਲਈ ਬਹੁਤ ਹੀ ਭਾਰੀ ਸਾਬਿਤ।ਦਰਅਸਲ ਐਕਟਰ ਆਪਣੇ ਫਾਰਮ

ਹਾਊਸ ਦੇ ਵਿੱਚ ਆਪਣਾ ਜਨਮ ਦਿਨ ਮਨਾ ਰਹੇ ਸਨ।ਜਦੋਂ ਉਸਨੂੰ ਮਹਿਸੂਸ ਹੋਇਆ ਕਿ ਉਸਦੇ ਹੱਥ ਉੱਤੇ ਕੁਝ ਚੁਭਿਆ ਹੈ ਤਾਂ ਉਸ ਨੂੰ ਸੱਪ ਦਿਖਾਈ ਦਿੱਤਾ।ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਜਿੱਥੇ ਕਿ ਉਸ ਦਾ ਇਲਾਜ ਕੀਤਾ ਗਿਆ ਅਤੇ ਹੁਣ ਉਹ ਠੀਕ ਦੱਸੇ ਜਾ ਰਹੇ ਹਨ।

ਇਸ ਤਰ੍ਹਾਂ ਐਕਟਰ ਸਲਮਾਨ ਖਾਨ ਨੂੰ ਉਸ ਦੇ ਫਾਰਮ ਹਾਊਸ ਵਿੱਚ ਇੱਕ ਸੱਪ ਨੇ ਕੱਟ ਲਿਆ ਪਰ ਹੁਣ ਉਹ ਠੀਕ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!