ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।62 ਸਾਲ ਦਾ ਬਜ਼ੁਰਗ ਅੰਤਿਮ ਸੰਸਕਾਰ ਦੇ ਐਨ ਮੌਕੇ ਉੱਤੇ ਹੋਇਆ ਜ਼ਿੰਦਾ।ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਬਹੁਤ ਜ਼ਿਆਦਾ ਹੈਰਾਨ ਹੋ ਜਾਵੋਗੇ ਕਿ ਅੰਤਿਮ ਸੰਸਕਾਰ ਦੇ ਐਨ ਮੌਕੇ ਉੱਤੇ ਉਸ ਬਜੁਰਗ ਨੇ
ਆਪਣੀਆਂ ਅੱਖਾ ਖੋਲ ਲਈਆਂ। ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਦਰਅਸਲ ਇਹ ਵੀਡੀਓ ਨਵੀਂ ਦਿੱਲੀ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਹੀ ਹੈ।ਇਸ ਬਜ਼ੁਰਗ ਨੂੰ ਕੈਂਸਰ ਦੀ ਬੀਮਾਰੀ ਹੈ। ਜਿਸ ਕਰਕੇ ਹਸਪਤਾਲ ਵਿੱਚ ਵੈਂਟੀਲੇਟਰ ਦਾ ਖਰਚ ਪਰਿਵਾਰ ਵਾਲਿਆਂ ਤੋਂ ਚੁੱਕ ਨਹੀਂ ਸੀ ਹੋ ਰਿਹਾ ਜਿਸ ਤੋਂ ਬਾਅਦ
ਉਨ੍ਹਾਂ ਨੇ ਉਸ ਬਜ਼ੁਰਗ ਨੂੰ ਘਰ ਲੈ ਆਉਂਦਾ।ਘਰ ਜਦੋ ਉਸ ਨੂੰ ਸਾਹ ਆਉਣਾ ਬੰਦ ਹੋ ਗਿਆ ਤਾਂ ਪਰਿਵਾਰ ਵਾਲਿਆਂ ਨੂੰ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ। ਜਦੋਂ ਉਸ ਦਾ ਅੰਤਿਮ ਸੰਸਕਾਰ ਕਰਨ ਲੱਗੇ ਤਾਂ ਅਚਾਨਕ ਉਸ ਦੇ ਸਾਹ ਚੱਲ ਪਏ।ਇਸ ਨੂੰ ਦੇਖ ਕੇ ਸ਼ਮਸ਼ਾਨਘਾਟ ਦੇ ਵਿੱਚ ਸਾਰੇ ਲੋਕ ਹੈਰਾਨ ਹੋਏ ਅਤੇ ਇਸ ਹਾਲ
ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ।ਇਸ ਤੋਂ ਬਾਅਦ ਤੁਰੰਤ ਉਸ ਬਜ਼ੁਰਗ ਨੂੰ ਐਂਬੂਲੈਂਸ ਦੀ ਸਹਾਇਤਾ ਦੇ ਨਾਲ ਹਸਪਤਾਲ ਲਿਜਾਇਆ ਗਿਆ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ
ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।