Home / ਵਾਇਰਲ / ਬਾਥਰੂਮ ਕਰਨ ਗਏ ਮੁੰਡੇ ਨੇ ਕੁੜੀ ਨੂੰ ਦੇਖਿਆ ਇਸ ਹਾਲਤ ਚ ਉੱਡ ਗਏ ਹੋਸ !

ਬਾਥਰੂਮ ਕਰਨ ਗਏ ਮੁੰਡੇ ਨੇ ਕੁੜੀ ਨੂੰ ਦੇਖਿਆ ਇਸ ਹਾਲਤ ਚ ਉੱਡ ਗਏ ਹੋਸ !

ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਬਲਾਚੌਰ ਤੋਂ ਸਾਹਮਣੇ ਆ ਰਿਹਾ ਹੈ।ਜਿਥੇ ਕਿ ਇੱਕ ਵਿਆਹੁਤਾ ਲੜਕੀ ਵੱਲੋਂ ਆਪਣੇ ਸਹੁਰੇ ਘਰ ਦੇ ਵਿੱਚ ਫਾਹਾ ਲੈ ਕੇ ਆਤਮਹੱਤਿਆ ਕੀਤੀ।ਪਰ ਲੜਕੀ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਦੇ ਸਹੁਰੇ ਪਰਿਵਾਰ ਨੇ ਇਸ ਨੂੰ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਿਸ ਤੋਂ ਬਾਅਦ

ਉਨ੍ਹਾਂ ਦੀ ਲੜਕੀ  ਨੇ ਅਜਿਹਾ ਕਦਮ ਚੁੱਕਿਆ।ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਪੜ੍ਹੀ ਲਿਖੀ ਸੀ ਅਤੇ ਉਹ ਅਜਿਹਾ ਕੰਮ ਨਹੀਂ ਕਰ ਸਕਦੀ।ਦੂਜੇ ਪਾਸੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਅਜਿਹਾ ਕੰਮ ਖੁਦ ਹੀ ਕੀਤਾ ਹੈ।ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਨੂੰ ਉਸ ਦੇ ਸਹੁਰੇ

ਘਰ ਵਾਲੇ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਕਰ ਦਿੱਤੀ ਅਤੇ ਦਹੇਜ ਦੀ ਮੰਗ ਕਰਦੀ ਸੀ।ਜਿਸ ਤੋਂ ਤੰਗ ਹੋ ਕੇ ਉਸ ਨੇ ਫਾਹਾ ਲੈ ਲਿਆ। ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਲਏ ਗਏ ਹਨ।ਪੁਲਿਸ ਕਾਰਵਾਈ ਚੱਲ ਰਹੀ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ  ਦੀ ਸੱਚਾਈ ਕਦੋਂ ਸਾਹਮਣੇ ਆਉਂਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ

ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਗਲਤੀ ਨਾਲ ਲਿਆ ਪੰਗਾ ਪਰ ਫਿਰ ਜੋ ਹੋਇਆ !

ਦੋਸਤੋ ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈਆ ਕੁਝ ਵੀਡੀਓ ਬਾਰੇ ਜਾਣਕਾਰੀ ਦਵਾਗੇ। ਪਹਿਲੀ …

Leave a Reply

Your email address will not be published.

error: Content is protected !!