Home / ਵਾਇਰਲ / ਸੋਸਲ ਮੀਡੀਆ ਤੇ ਹੈਰਾਨ ਕਰਦੀ ਵੀਡੀਓ ਹੋਈ ਵਾਇਰਲ !

ਸੋਸਲ ਮੀਡੀਆ ਤੇ ਹੈਰਾਨ ਕਰਦੀ ਵੀਡੀਓ ਹੋਈ ਵਾਇਰਲ !

ਦੋਸਤੋ ਆਏ ਦਿਨ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿਥੇ ਹਰ ਤਰ੍ਹਾਂ ਦੀ ਵੀਡੀਓ ਵਾਇਰਲ ਹੁੰਦੀ ਹੈ।ਦੋਸਤੋ ਇਸ ਸਮੇਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਦੇ

ਵਿੱਚ ਇੱਕ ਦੋ ਸਾਲ ਦਾ ਛੋਟਾ ਬੱਚਾ ਵਿਸ਼ਾਲ ਅਜਗਰ ਦੇ ਨਾਲ ਖੇਲਦਾ ਹੋਇਆ ਨਜ਼ਰ ਆ ਰਿਹਾ ਹੈ।ਇਸ ਵੀਡੀਓ ਨੂੰ ਦੇਖ ਕੇ ਲੋਕ ਹੱਕੇ-ਬੱਕੇ ਰਹਿ ਗਏ ਹਨ। ਕਿਉਂਕਿ ਦੋ ਸਾਲ ਦਾ ਛੋਟਾ ਬੱਚਾ ਇੰਨੇ ਖਤਰਨਾਕ ਦਿਖਣ ਵਾਲੇ ਅਜਗਰ ਨਾਲ ਮੋਜ ਮਸਤੀ ਦੇ ਨਾਲ ਖੇਡ ਰਿਹਾ ਹੈ।ਇਸ ਵੀਡੀਓ ਨੂੰ ਦੇਖ ਕੇ

ਲੋਕਾਂ ਦੀਆਂ ਵੱਖ ਵੱਖ ਪ੍ਰਤੀਕਿਰਿਆ ਆ ਰਹੀਆਂ ਹਨ ਅਤੇ ਕੁਝ ਲੋਕ ਬਹੁਤ ਹੀ ਜ਼ਿਆਦਾ ਡਰ ਗਏ ਹਨ।ਇਸ ਛੋਟੇ ਬੱਚੇ ਨੂੰ ਬਿਲਕੁਲ ਵੀ ਡਰ ਨਹੀਂ ਲੱਗਾ ਅਤੇ ਉਹ ਬੇਖੌਫ ਹੋ ਕੇ ਉਸ ਨਾਲ ਖੇਡ ਰਿਹਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਇਹ ਸੱਚਾਈ ਜਾਣ ਚੌਕ ਜਾਓਗੇ ਤੁਸੀ ਵੀ !

ਦੋਸਤੋ ਸੋਸ਼ਲ ਮੀਡੀਆ ਤੇ ਇੱਕ ਦਿਲ ਦਹਿਲਾਉਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ …

Leave a Reply

Your email address will not be published.

error: Content is protected !!