Home / ਵਾਇਰਲ / 25 ਰੁਪਏ ਸਸਤਾ ਹੋਇਆ Petrol 26 ਜਨਵਰੀ ਤੋ ਲਾਗੂ ਹੋਵੇਗਾ ਫੈਸਲਾ ਰਾਸਨ ਕਾਰਡ ਧਾਰਕ ਨੂੰ ਮਿਲੇਗਾ ਫਾਇਦਾ !

25 ਰੁਪਏ ਸਸਤਾ ਹੋਇਆ Petrol 26 ਜਨਵਰੀ ਤੋ ਲਾਗੂ ਹੋਵੇਗਾ ਫੈਸਲਾ ਰਾਸਨ ਕਾਰਡ ਧਾਰਕ ਨੂੰ ਮਿਲੇਗਾ ਫਾਇਦਾ !

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ 29 ਦਸੰਬਰ ਨੂੰ ਮੋਟਰਸਾਈਕਲ ਅਤੇ ਸਕੂਟਰ ਸਵਾਰਾਂ ਲਈ ਪੈਟਰੋਲ 25 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ।

ਨਵੀਂ ਦਰ 26 ਜਨਵਰੀ 2022 ਤੋਂ ਲਾਗੂ ਹੋਵੇਗੀ। “ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਲਈ ਸਰਕਾਰ ਰਾਜ ਪੱਧਰ ਤੋਂ ਦੋਪਹੀਆ ਵਾਹਨਾਂ ਲਈ ਪੈਟਰੋਲ ‘ਤੇ 25 ਰੁਪਏ

ਪ੍ਰਤੀ ਲੀਟਰ ਦੀ ਰਾਹਤ ਦੇਵੇਗੀ। ਲਾਭ 26 ਜਨਵਰੀ, 2022 ਤੋਂ ਸ਼ੁਰੂ ਹੋਵੇਗਾ, ”ਹੇਮੰਤ ਸੋਰੇਨ ਨੇ ਟਵੀਟ ਕੀਤਾ। ਇਸ ਵਾਰੀ ਵਿਚ ਹੋਰ ਜਾਣਕਾਰੀ ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ

ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮੋਦੀ ਨੇ ਕਰ ਦਿੱਤਾ ਵੱਡਾ ਐਲਾਨ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕਰੋਨਾ ਦੀ ਤੀਸਰੀ ਲਹਿਰ ਚੱਲ ਰਹੀ ਹੈ …

Leave a Reply

Your email address will not be published.

error: Content is protected !!