Home / ਵਾਇਰਲ / ਵੱਡੀ ਖਬਰ ਚੰਨੀ ਦਾ ਵੱਡਾ ਐਲਾਨ ਹਰ ਮਹੀਨੇ ਮਿਲੇਗਾ 3000 ਰੁਪਏ !

ਵੱਡੀ ਖਬਰ ਚੰਨੀ ਦਾ ਵੱਡਾ ਐਲਾਨ ਹਰ ਮਹੀਨੇ ਮਿਲੇਗਾ 3000 ਰੁਪਏ !

ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਡੇ ਵੱਡੇ ਕਦਮ ਚੁੱਕ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਠੀਕ ਕੀਤਾ ਜਾ ਰਿਹਾ ਹੈ।ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਸੋਸ਼ਲ ਅਕਾਊਂਟ ਤੇ ਇੱਕ ਪੋਸਟ ਕੀਤੀ ਹੈ।ਇੱਕ ਵੱਡਾ ਕਦਮ ਉਠਾਉਂਦੇ ਹੋਏ

ਮੁੱਖ ਮੰਤਰੀ ਵੱਲੋਂ ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਦੁਆਰਾ ਲੰਬੇ ਸਮੇਂ ਤੋਂ ਕੀਤੀਆਂ ਗਈਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ।ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਮਿਡ-ਡੇ-ਮੀਲ ਵਰਕਰਾਂ ਦਾ ਮਾਣ ਭੱਤਾ ਤਿੰਨ ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।ਇਹ ਐਲਾਨ ਵੀ ਕੀਤਾ ਗਿਆ ਹੈ ਕਿ ਇਹ ਮਾਣ

ਭੱਤਾ ਹੁਣ ਦਸ ਮਹੀਨੇ ਦੀ ਬਜਾਏ 12 ਮਹੀਨੇ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਹੁਣ ਆਸ਼ਾ ਵਰਕਰਾਂ ਨੂੰ 2500 ਰੁਪਏ ਫਿਕਸਡ ਭੱਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।ਇਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਦੋ ਵੱਡੇ ਐਲਾਨ ਕੀਤੇ ਗਏ ਹਨ ਜਿਸ ਨਾਲ ਕਿ

ਲੋਕਾਂ ਨੂੰ ਕਾਫੀ ਜ਼ਿਆਦਾ ਲਾਭ ਹੋਵੇਗਾ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦੇਖੋ ਮਹਿਲਾ ਦੀ ਸਰਮਨਾਕ ਕਰਤੂਤ ਟੱਪੀਆ ਹੱਦਾ !

ਦੋਸਤੋ ਜਲਾਲਾਬਾਦ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ …

Leave a Reply

Your email address will not be published.

error: Content is protected !!