Breaking News
Home / ਵਾਇਰਲ / ਸੀਐਮ ਚੰਨੀ ਨੇ 17000 ਰੁਪਏ ਇਹਨਾ ਲੋਕਾ ਨੂੰ ਦੇਣ ਦਾ ਕੀਤਾ ਐਲਾਨ !

ਸੀਐਮ ਚੰਨੀ ਨੇ 17000 ਰੁਪਏ ਇਹਨਾ ਲੋਕਾ ਨੂੰ ਦੇਣ ਦਾ ਕੀਤਾ ਐਲਾਨ !

ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਅਹੁੱਦੇ ਤੇ ਬਿਰਾਜਮਾਨ ਹੁੰਦੇ ਹੀ ਬਹੁਤ ਸਾਰੇ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਗਏ ਸਨ।ਬਹੁਤ ਸਾਰੇ ਬੇਰੁਜਗਾਰਾਂ ਨੂੰ ਨੌਕਰੀਆਂ ਦੇਣ ਦਾ ਐਲਾਣ ਵੀ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੈ।ਜਿਹੜੇ ਮੁਲਾਜਮਾਂ ਨੂੰ ਠੇਕੇ ਤੇ ਰੱਖਿਆ ਗਿਆ ਸੀ

ਉਹਨਾਂ ਵੱਲੋਂ ਹੁਣ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੀਆਂ ਨੌਕਰੀਆਂ ਨੂੰ ਪੱਕਾ ਕੀਤਾ ਜਾਵੇ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕਰਦੇ ਹੋਏ ਕਿਹਾ ਹੈ ਕਿ ਇਹਨਾਂ ਲੋਕਾਂ ਨੂੰ ਪੱਕਾ ਕੀਤਾ ਜਾਵੇਗਾ।ਇਸਤੋਂ ਇਲਾਵਾ ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਅਟੈਕ ਕਾਰਨ ਫਸਲ ਖਰਾਬ

ਹੋ ਗਈ ਸੀ।ਜਿਸ ਤੋਂ ਬਾਅਦ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਵੀ ਕੀਤਾ।ਇਸ ਦੇ ਚੱਲਦੇ ਬਾਸਮਤੀ ਦੀ ਫ਼ਸਲ ਉੱਤੇ ਬਰਫ ਦੇ ਗੜੇ ਡਿੱਗਣ ਕਾਰਣ ਫਸਲ ਖਰਾਬ ਹੋ ਗਈ ਸੀ।ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਮਾਲ ਗੱਡੀਆਂ ਨੂੰ ਰੋਕ ਲਿਆ ਗਿਆ।ਹੁਣ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਨੇ ਐਲਾਣ ਕੀਤਾ ਹੋਇਆ ਹੈ ਕਿ 17 ਹਜ਼ਾਰ ਰੁਪਏ ਦਾ ਮੁਆਵਜ਼ਾ ਏਕੜ ਦੇ ਪਿੱਛੇ ਦਿੱਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ

ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਆਖਰਕਾਰ ਕਿਉ ਰੋਦੇ ਨੇ ਕੁੱਤੇ ਰਾਤ ਨੂੰ ਆਇਆ ਸੱਚ ਸਾਹਮਣੇ !

ਦੋਸਤ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਇਸ ਬਾਰੇ ਕਈ ਲੋਕਾਂ ਨੂੰ ਪਤਾ ਹੋਵੇਗਾ ਕਿ …

Leave a Reply

Your email address will not be published.

error: Content is protected !!