ਦੋਸਤੋ ਵਾਲਾਂ ਦੀ ਖੂਬਸੂਰਤੀ ਹਰ ਕਿਸੇ ਨੂੰ ਪਸੰਦ ਹੁੰਦੀ ਹੈ।ਪਰ ਅੱਜ ਕੱਲ ਦੇ ਸਮੇਂ ਵਿੱਚ ਵਾਲ ਬਹੁਤ ਜਿਆਦਾ ਖਰਾਬ ਰੁੱਖੇ ਸੁੱਖੇ ਅਤੇ ਸਫੈਦ ਹੋ ਰਹੇ ਹਨ।ਵਾਲਾਂ ਨੂੰ ਮਜ਼ਬੂਤ ਅਤੇ ਕਾਲਾ ਬਣਾਉਣ ਲਈ ਤੁਹਾਨੂੰ ਇੱਕ ਨੁਸਖਾ ਦੱਸਣ ਜਾ ਰਹੇ ਹਾਂ।ਇਸ ਨੁਸਖੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਅਸੀਂ ਕਲੌਂਜੀ ਲੈ ਲਵਾਂਗੇ।
ਮਿਕਸੀ ਦੀ ਸਹਾਇਤਾ ਦੇ ਨਾਲ ਇਸ ਦਾ ਪਾਊਡਰ ਤਿਆਰ ਕਰ ਲਵਾਂਗੇ। ਹੁਣ ਇਸ ਪਾਊਡਰ ਦੇ ਵਿੱਚ ਤੁਸੀਂ ਕੋਈ ਵੀ ਤੇਲ ਆਪਣੇ ਵਾਲਾਂ ਦੀ ਲੰਬਾਈ ਦੇ ਹਿਸਾਬ ਨਾਲ ਪਾ ਲਵੋ। ਹੁਣ ਇਸ ਕਟੋਰੀ ਨੂੰ ਤੁਸੀਂ ਗਰਮ ਪਾਣੀ ਵਾਲੀ ਕੜਾਹੀ ਦੇ ਵਿੱਚ ਪਾ ਕੇ ਹੌਲੀ-ਹੌਲੀ ਗਰਮ ਕਰੋ।ਇਸ
ਤਰ੍ਹਾਂ ਤੁਹਾਡਾ ਹੇਅਰ ਪੈਕ ਬਣ ਕੇ ਤਿਆਰ ਹੋ ਜਾਵੇਗਾ।ਇਸ ਨੂੰ ਤੁਸੀਂ ਆਪਣੇ ਸਫੈਦ ਵਾਲਾਂ ਉੱਤੇ ਚੰਗੀ ਤਰ੍ਹਾਂ ਲਗਾ ਲੈਣਾ ਹੈ ਅਤੇ ਕਰੀਬ 1 ਘੰਟਾ ਲਗਾ ਕੇ ਰੱਖਣਾ ਹੈ।ਉਸ ਤੋਂ ਬਾਅਦ ਤੁਸੀਂ ਹਰਬਲ ਸ਼ੈਂਪੂ ਦੇ ਨਾਲ ਆਪਣੇ ਵਾਲ ਧੋ ਲੈਣੇ ਹਨ।ਜੇਕਰ ਤੁਸੀਂ ਹਫ਼ਤੇ ਵਿੱਚ ਦੋ ਤਿੰਨ ਵਾਰ
ਇਸ ਤਰ੍ਹਾਂ ਕਰਦੇ ਹੋ ਤਾਂ ਤੁਹਾਡੇ ਸਫ਼ੇਦ ਵਾਲ ਬਿਲਕੁਲ ਕਾਲੇ ਹੋ ਜਾਣਗੇ।ਦੋਸਤੋ ਇਸ ਨੂੰ ਜ਼ਰੂਰ ਇਸਤੇਮਾਲ ਕਰਕੇ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।