ਸੜਕ ਤੇ ਖੜੇ ਪੁਲਸ ਵਾਲੇ ਨਾਲ ਇਸ ਵਿਅਕਤੀ ਨੇ ਕੀਤੀ ਇਹ ਹਰਕਤ ਹੋ ਗਿਆ ਬਵਾਲ !

ਵਾਇਰਲ

ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਦਿੱਲੀ ਤੋਂ ਆ ਰਹੀ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਜਸਦੇਵ ਚ ਦੱਸਿਆ ਜਾ ਰਿਹਾ ਹੈ। ਕਿ ਇਕ ਲੰਮਾ ਚੌੜਾ ਆਦਮੀ ਯੂਕੀ ਸੜਕ ਉਤੇ ਜਾ ਰਿਹਾ ਸੀ। ਪਰ ਸੜਕ ਉੱਤੇ ਖੜ੍ਹੇ ਸਿਵਲ ਡਿਫੈਂਸ ਦੇ ਕੁੱਝ ਨੌਜਵਾਨਾਂ ਦੇ

ਨਾਲ ਉਹ ਭਿੜਨਾ ਸ਼ੁਰੂ ਕਰ ਦਿੰਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਧੱਕੇ ਦੇਣ ਦੀ ਕੋਸ਼ਿਸ਼ ਕਰਦਾ ਹੈ। ਤੇ ਉਨ੍ਹਾਂ ਨੂੰ ਧਮਕਾਉਣ ਦੀ ਵੀ ਕੋਸ਼ਿਸ਼ ਕਰਦਾ ਹੈ। ਪਰ ਕਈ ਵਾਰ ਅਸੀਂ ਗੁੱਸੇ ਵਿੱਚ ਆ ਗਏ ਕੁਝ ਅਜਿਹੀਆਂ ਗਲਤੀਆਂ ਕਰ ਜਾਂਦੇ ਹਾਂ। ਹੋਸ਼ ਵਿੱਚ ਆਉਣ ਤੇ

ਪਤਾ ਲੱਗਦਾ ਹੈ। ਕਿ ਇਹ ਬਹੁਤ ਵੱਡੀ ਗਲਤੀ ਹੋ ਗਈ ਹੈ। ਅਜਿਹਾ ਹੀ ਸ਼ਾਇਦ ਉਸ ਆਦਮੀ ਦੇ ਨਾਲ ਵੀ ਹੋਇਆ ਹੋਵੇਗਾ। ਜਿਸ ਤੋਂ ਬਾਅਦ ਉਸਦੇ ਖ਼ਿਲਾਫ਼ ਰਿਪੋਰਟ ਦਰਜ ਕੀਤੀ ਗਈ ਅਤੇ ਬਣਦੀ ਕਾਰਵਾਈ ਵੀ ਕੀਤੀ ਗਈ। ਜਿਸ ਤੋਂ ਬਾਅਦ

ਉਸ ਨੂੰ ਵੱਡਾ ਜੁਰਮਾਨਾ ਭਰਨਾ ਪਿਆ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ

ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Reply

Your email address will not be published. Required fields are marked *