ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਸੋਨਾ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ।ਪਹਿਲਾਂ ਵੀ ਇਸ ਏਅਰਪੋਰਟ ਉੱਤੇ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਦਰਅਸਲ 55 ਸਾਲ ਦੀ ਮਹਿਲਾ ਨੇ ਆਪਣੇ ਅੰਡਰ ਗਾਰਮੈਂਟਸ ਦੇ ਵਿੱਚ ਦੁਬਈ ਤੋਂ ਸੋਨਾ ਛੁਪਾ ਕੇ ਇੱਥੇ ਪਹੁੰਚੀ ਸੀ।
ਜਦੋਂ ਏਅਰਪੋਰਟ ਤੇ ਚੈਕਿੰਗ ਕੀਤੀ ਗਈ ਤਾਂ ਇਸ ਮਹਿਲਾ ਉੱਤੇ ਸ਼ੱਕ ਕੀਤਾ ਗਿਆ।ਜਿਸ ਤੋਂ ਬਾਅਦ ਇਸ ਮਹਿਲਾ ਕੋਲੋਂ ਪੁੱਛਗਿਛ ਕੀਤੀ ਗਈ ਹੈ ਅਤੇ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਤਾਂ ਇਸ ਕੋਲੋਂ ਸੋਨਾ ਬਰਾਮਦ ਕੀਤਾ ਗਿਆ।ਉਸ ਮਹਿਲਾ ਨੇ ਦੱਸਿਆ ਮੈਨੂੰ ਕਿਸੇ ਵਿਅਕਤੀ ਨੇ
ਅਜਿਹਾ ਕਰਨ ਦੇ ਲਈ ਕਿਹਾ ਸੀ ਅਤੇ ਉਸ ਨੇ ਹੀ ਉਸ ਦੀ ਹਵਾਈ ਟਿਕਟ ਬੁੱਕ ਕਰਵਾਈ ਸੀ।ਜੈਪੁਰ ਦੇ ਇਸ ਏਅਰਪੋਰਟ ਉੱਤੇ ਬਹੁਤ ਸਾਰੇ ਸੋਹਣਾ ਤਸਕਰੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।ਇਸ ਤਰ੍ਹਾਂ 55 ਸਾਲ ਦੀ ਮਹਿਲਾ ਨੇ ਆਪਣੇ ਅੰਡਰ ਗਾਰਮੈਂਟਸ ਦੇ ਵਿੱਚ ਸੋਨਾ ਛੁਪਾ ਕੇ
ਆਉਣ ਦੀ ਕੋਸ਼ਿਸ਼ ਕੀਤੀ।ਸੋਨੇ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਉਸ ਮਹਿਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ
ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।