ਦੋਸਤੋ ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ 2022 ਦੇ ਵਿਚ ਛੁੱਟੀਆਂ ਦੀ ਜਾਣਕਾਰੀ ਤੁਹਾਨੂੰ ਦੇਣ ਜਾ ਰਹੇ ਹਾਂ।ਸਾਲ 2022 ਲਈ ਪੰਜਾਬ ਦੁਆਰਾ ਪ੍ਰਵਾਨਿਤ ਛੁੱਟੀਆ ਇਸ ਪ੍ਰਕਾਰ ਹਨ।ਇਸ ਸਾਲ ਦੀ ਪਹਿਲੀ ਛੁੱਟੀ ਪ੍ਰਕਾਸ਼ ਪੁਰਬ ਤੇ ਮਨਾਈ ਜਾਵੇਗੀ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਪ੍ਰਕਾਸ਼ ਪੁਰਬ ਤੇ ਪਹਿਲੀ ਛੁੱਟੀ ਹੋਵੇਗੀ।ਇਸ ਤੋਂ ਬਾਅਦ ਗਣਤੰਤਰ ਦਿਵਸ ਤੇ ਛੁੱਟੀ ਮਨਾਈ ਜਾਵੇਗੀ।ਸਾਲ 2022 ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਵਾਨਿਤ ਛੁੱਟੀਆ ਦੀ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ
ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।