Breaking News
Home / ਵਾਇਰਲ / ਸੁਹਾਗਰਾਤ ਤੇ ਦੁਲਹਨ ਨੂੰ ਲਿਜਾਣਾ ਪਿਆ ਹਸਪਤਾਲ ਅਲਟਰਾਸਾਊਡ ਕਰਾਇਆ ਤਾ ਪਰਿਵਾਰ ਵਾਲੇ ਵੀ ਹੋਏ ਸਰਮਸਾਰ !

ਸੁਹਾਗਰਾਤ ਤੇ ਦੁਲਹਨ ਨੂੰ ਲਿਜਾਣਾ ਪਿਆ ਹਸਪਤਾਲ ਅਲਟਰਾਸਾਊਡ ਕਰਾਇਆ ਤਾ ਪਰਿਵਾਰ ਵਾਲੇ ਵੀ ਹੋਏ ਸਰਮਸਾਰ !

ਦੋਸਤੋ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਯੂ ਪੀ ਦੇ ਮੇਰਠ ਤੋਂ ਸਾਹਮਣੇ ਆ ਰਿਹਾ ਹੈ।ਦਰਅਸਲ ਇੱਥੇ ਇੱਕ ਨਵਵਿਆਹੁਤਾ ਜੋੜਾ ਜਦੋਂ ਘਰ ਆਇਆ ਤਾਂ ਰਾਤ ਨੂੰ ਦੁਲਹਣ ਦੇ ਪੇਟ ਵਿੱਚ ਦਰਦ ਹੋਣ ਲੱਗ ਪਈ ਜਿਸ ਤੇ ਲੜਕੇ ਨੂੰ ਕੁਝ ਸ਼ੱਕ ਹੋਇਆ। ਸਵੇਰੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ

ਗਿਆ ਅਤੇ ਉਸ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਲੜਕੀ 5 ਮਹੀਨੇ ਤੋਂ ਗਰਭਵਤੀ ਹੈ ਅਤੇ ਉਸ ਦੇ ਪੇਟ ਵਿੱਚ ਜੁੜਵਾ ਬੱਚੇ ਪਲ਼ ਰਹੇ ਹਨ।ਇਹ ਖ਼ਬਰ ਸੁਣ ਕੇ ਸਹੁਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਨ੍ਹਾਂ ਨੇ ਪੁਲਿਸ ਕੋਲ ਧੋਖਾਧੜੀ

ਦਾ ਮਾਮਲਾ ਦਰਜ ਕਰਵਾ ਦਿੱਤਾ।ਲੜਕੇ ਦਾ ਕਹਿਣਾ ਹੈ ਕਿ ਜਦੋਂ ਇਸ ਬਾਰੇ ਉਸ ਨੇ ਆਪਣੇ ਸਹੁਰੇ ਪਰਿਵਾਰ ਦੇ ਨਾਲ ਗੱਲਬਾਤ ਕੀਤੀ ਤਾਂ ਉਹ ਉਲਟਾ ਉਸ ਨੂੰ ਹੀ ਧਮਕੀਆਂ ਦੇਣ ਲੱਗ ਪਏ।ਜਿਸ ਤੋਂ ਬਾਅਦ ਲੜਕੇ ਅਤੇ ਉਸ ਦੇ ਪਰਿਵਾਰ ਨੇ ਪੁਲਿਸ ਸਟੇਸ਼ਨ ਜਾ ਕੇ

ਰਿਪੋਰਟ ਦਰਜ ਕਰਵਾ ਦਿੱਤੀ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਇਸ ਮਾਮਲੇ ਦੇ ਵਿੱਚ ਕੀ ਇਨਸਾਫ਼ ਕਰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ

ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਸਿਰਫ 18 ਦਿਨਾਂ ਵਿੱਚ ਹੀ ਕਰੋ ਆਪਣੇ ਭਾਰ ਨੂੰ ਘਟ ਇਸ ਕਸਰਤ ਦੀ ਮਦੱਦ ਨਾਲ !

ਦੋਸਤੋ ਅੱਜ ਕੱਲ੍ਹ ਅਸੀਂ ਵੇਖ ਰਹੇ ਹਾਂ ਕਿ ਬਹੁਤ ਸਾਰੇ ਲੋਕ ਮੋਟਾਪੇ ਦਾ ਸ਼ਿਕਾਰ ਹੋ …

Leave a Reply

Your email address will not be published. Required fields are marked *

error: Content is protected !!