Breaking News
Home / ਵਾਇਰਲ / ਕਿਸਾਨ ਨੂੰ ਖੇਤ ਚੋ ਮਿਲੇ ਸੋਨੇ ਚਾਦੀ ਦੇ ਸਿੱਕੇ ਫਿਰ ਸਰਕਾਰੀ ਅਫਸਰ ਨੇ ਜੋ ਕੀਤਾ ਹੈਰਾਨ ਕਰ ਦੇਵੇਗਾ !

ਕਿਸਾਨ ਨੂੰ ਖੇਤ ਚੋ ਮਿਲੇ ਸੋਨੇ ਚਾਦੀ ਦੇ ਸਿੱਕੇ ਫਿਰ ਸਰਕਾਰੀ ਅਫਸਰ ਨੇ ਜੋ ਕੀਤਾ ਹੈਰਾਨ ਕਰ ਦੇਵੇਗਾ !

ਦੋਸਤੋ ਉੱਤਰ ਪ੍ਰਦੇਸ਼ ਦੇ ਇੱਕ ਪਿੰਡ ਦੇ ਵਿੱਚੋਂ ਬਹੁਤ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਕ ਕਿਸਾਨ ਵੱਲੋਂ ਖੇਤ ਦੀ ਖੁਦਾਈ ਕਰਦੇ ਸਮੇਂ ਉਸ ਖੇਤ ਦੀ ਜ਼ਮੀਨ ਦੇ ਵਿੱਚੋਂ ਨਿਕਲਿਆ ਖਜ਼ਾਨਾ। ਇਹ ਖ਼ਬਰ ਅੱਗ ਦੇ ਵਾਂਗ ਚਾਰੇ ਪਾਸੇ ਫੈਲ ਗਈ।

ਦਰਅਸਲ ਇੱਕ ਕਿਸਾਨ ਆਪਣੇ ਖੇਤ ਦੇ ਵਿੱਚ ਕੰਮ ਕਰ ਰਿਹਾ ਸੀ ਜਿਸ ਦੌਰਾਨ ਉਸ ਨੂੰ ਸੋਨੇ ਤੇ ਚਾਂਦੀ ਦੇ ਸਿੱਕੇ ਮਿਲੇ।ਇਨ੍ਹਾਂ ਸਿੱਕਿਆਂ ਦੇ ਉੱਪਰ ਅਰਬੀ ਅਤੇ ਫ਼ਾਰਸੀ ਭਾਸ਼ਾ ਦੇ ਵਿੱਚ ਕੁਝ ਲਿਖਿਆ ਹੋਇਆ ਹੈ ਜਿਸ ਤੋਂ ਇਹ ਪਤਾ ਚੱਲ ਰਿਹਾ ਹੈ ਕਿ ਇਹ ਮੁਗਲ

ਸਾਮਰਾਜ ਦੇ ਹਨ।ਇਸ ਮਾਮਲੇ ਦੀ ਸੂਚਨਾ ਮਿਲਦੇ ਪੁਲਿਸ ਵਿਭਾਗ ਓਥੇ ਪਹੁੰਚੇ ਅਤੇ ਖੇਤ ਦੇ ਆਲੇ-ਦੁਆਲੇ ਵੀ ਪੁਲਿਸ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਮਿਲੇ ਹੋਏ ਸੋਨੇ ਚਾਂਦੀ ਦੇ ਸਿੱਕੇ ਵੀ ਬਰਾਮਦ ਕਰ

ਲਏ ਗਏ ਹਨ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੇ ਵਿੱਚ ਪੂਰੀ ਜਾਣਕਾਰੀ ਸਾਹਮਣੇ ਲਿਆਂਦੀ ਜਾਵੇਗੀ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ

ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਬਿੱਲ ਮਾਫ ਬਾਰੇ ਵੱਡੀ ਅਪਡੇਟ ਕਰੋ ਇਹ ਕੰਮ !

ਦੋਸਤੋ 300 ਯੂਨਿਟ ਬਿਜਲੀ ਇੱਕ ਜੁਲਾਈ ਤੋਂ ਲੋਕਾਂ ਨੂੰ ਮੁਫ਼ਤ ਮਿਲਣ ਜਾ ਰਹੀ ਹੈ।ਸਰਕਾਰ ਵੱਲੋਂ …

Leave a Reply

Your email address will not be published.

error: Content is protected !!