Home / ਵਾਇਰਲ / ਇਸ ਕਾਰਡ ਰਾਹੀ ਮਿਲਣੇ ਨੇ ਪੈਸੇ ਵੇਖੋ ਪੂਰੀ ਜਾਣਕਾਰੀ !

ਇਸ ਕਾਰਡ ਰਾਹੀ ਮਿਲਣੇ ਨੇ ਪੈਸੇ ਵੇਖੋ ਪੂਰੀ ਜਾਣਕਾਰੀ !

ਦੋਸਤੋ ਸਕੀਮ ਜੋ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾਂਦੀਆਂ ਹਨ।ਪਰ ਅੱਜ-ਕੱਲ੍ਹ ਬਹੁਤ ਸਾਰੇ ਦੁਕਾਨਾਂ ਅਤੇ ਕੈਫੇ ਵਾਲੇ ਲੁੱਟ-ਖਸੁੱਟ ਕਰਨ ਦੇ ਲਈ ਝੂਠੀਆਂ ਸਕੀਮਾਂ ਪੈਦਾ ਕਰ ਰਹੇ ਹਨ।ਹਾਲ ਹੀ ਵਿੱਚ ਬਹੁਤ ਸਾਰੇ ਲੋਕਾਂ ਨੂੰ ਗੁਲਾਬੀ ਕਾਰਡ ਵਾਲੀ ਸਕੀਮ ਦੇ ਨਾਂ ਤੇ ਗੁਮਰਾਹ

ਕੀਤਾ ਜਾ ਰਿਹਾ ਹੈ।ਉਹਨਾਂ ਦੁਆਰਾ ਦੱਸਿਆ ਗਿਆ ਕਿ ਇਸ ਸਕੀਮ ਦੇ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਮਹੀਨੇ ਦਾ ਬਾਰਾਂ ਸੌ ਰੁਪਏ ਮਿਲੇਗਾ।ਪਰ ਇਸ ਤਰ੍ਹਾਂ ਦੀ ਕੋਈ ਵੀ ਸਕੀਮ ਕੇਂਦਰ ਸਰਕਾਰ ਵੱਲੋਂ ਨਹੀਂ ਬਣਾਈ ਗਈ।ਇਸ ਲਈ ਇਸਨੂੰ ਅਜਿਹੀ ਲੁੱਟ ਘਸੁੱਟ ਤੋਂ ਬਚਣਾ

ਚਾਹੀਦਾ ਹੈ ਅਤੇ ਆਪਣੇ ਆਪ ਨੂੰ ਜਾਗਰੂਕ ਬਣਾਉਣਾ ਚਾਹੀਦਾ ਹੈ।ਇਸ ਤਰ੍ਹਾਂ ਦੋਸਤੋ ਗੁਲਾਬੀ ਕਾਰਡ ਵਾਲੀ ਕੋਈ ਵੀ ਯੋਜਨਾ ਹਾਲੇ ਤੱਕ ਸਰਕਾਰ ਵੱਲੋਂ ਨਹੀਂ ਬਣਾਈ ਗਈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮੋਦੀ ਨੇ ਕਰ ਦਿੱਤਾ ਵੱਡਾ ਐਲਾਨ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕਰੋਨਾ ਦੀ ਤੀਸਰੀ ਲਹਿਰ ਚੱਲ ਰਹੀ ਹੈ …

Leave a Reply

Your email address will not be published.

error: Content is protected !!