ਇਸ ਸਮੇਂ ਪੰਜਾਬ ਦੇ ਵਿੱਚ ਨਾਜ਼ੁਕ ਹਾਲਾਤ ਬਣੇ ਹੋਏ ਹ ਨ। ਨਰਿੰਦਰ ਮੋਦੀ ਦੁਆਰਾ ਖੇਤੀ ਦੇ ਨਵੇਂ ਕਾਨੂੰਨ ਪਾਸ ਕੀਤੇ ਗਏ ਹਨ। ਜੋ ਕਿ ਕਿਸਾਨ ਭਾਈਆਂ ਨੂੰ ਮਨਜ਼ੂਰ ਨਹੀਂ ਹਨ।ਇਸ ਲਈ ਪੰਜਾਬ ਦੇ ਸਾਰੇ ਕਿਸਾਨ ਦਿੱਲੀ ਦੇ ਵਿੱਚ ਬੈਠ ਕੇ ਧਰਨਾ ਲਗਾ ਰਹੇ ਹਨ ਅਤੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ।ਬਹੁਤ ਸਾਰੇ ਲੋਕ ਅਤੇ ਵੱ ਡੀ ਆਂ ਹਸਤੀਆਂ ਵੀ ਇਸ ਲੜਾਈ ਦੇ ਵਿੱਚ ਕਿਸਾਨਾਂ ਦੇ
ਨਾਲ ਖੜੀਆਂ ਹਨ।ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਰਿਲਾਇੰਸ ਕੰ ਪ ਨੀ ਵੀ ਇਸ ਲੜਾਈ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ। ਦਰਅਸਲ ਰਿਲਾਇੰਸ ਕੰਪਨੀ ਅਤੇ ਨਰਿੰਦਰ ਮੋਦੀ ਜੀ ਦੇ ਆਪਸੀ ਸੰਬੰਧ ਬਹੁਤ ਵਧੀਆ ਹਨ।ਪਰ ਰਿਲਾਇੰਸ ਕੰਪਨੀ ਦੁਆਰਾ ਇਸ ਗੱਲ ਨੂੰ ਸਾਹਮਣੇ ਰੱਖਿਆ ਗਿਆ ਹੈ ਕਿ ਉਹ ਖੇਤੀ ਦੇ ਇ ਹ ਨਾਂ ਮਾਮਲਿਆਂ ਵਿੱਚ ਬਿਲਕੁਲ ਵੀ ਨਹੀਂ ਹਨ
ਅਤੇ ਉਹ ਇਸ ਲੜਾਈ ਵਿੱਚ ਕਿਸਾਨਾਂ ਦੇ ਨਾਲ ਹਨ।ਇਸ ਤਰ੍ਹਾਂ ਬਹੁਤ ਵੱ ਡੀ ਆਂ ਵੱਡੀਆਂ ਕੰਪਨੀਆਂ ਵੀ ਕਿਸਾਨਾਂ ਦੇ ਨਾਲ਼ ਖੜ੍ਹੀਆਂ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਮੋਦੀ ਸਰਕਾਰ ਆਪਣੇ ਇਹਨਾਂ ਕਾਲੇ ਕਾਨੂੰਨਾਂ ਨੂੰ ਰੱ ਦ ਕਰਦੀ ਹੈ
ਜਾਂ ਫਿਰ ਨਹੀਂ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇ ਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰ ਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱ ਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾ ਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।