ਦੋਸਤੋ ਲੁਧਿਆਣੇ ਦੇ ਇੱਕ ਇਲਾਕੇ ਤੋਂ ਬਹੁਤ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਇੱਕ ਭੂਆ,ਭਤੀਜਾ ਅਤੇ ਉਸਦੇ ਇੱਕ ਸਾਥੀ ਵੱਲੋਂ ਹੈਰੋਇਨ ਵੇਚਣ ਦਾ ਧੰਦਾ ਅਪਣਾਇਆ ਗਿਆ ਸੀ।ਇਹ ਬਹੁਤ ਸਮੇਂ ਤੋਂ ਪੰਜਾਬ ਦੀਆਂ ਸੋਹਣੀਆਂ ਜਵਾਨੀਆਂ ਨੂੰ
ਬਰਬਾਦ ਕਰਨ ਤੇ ਤੁਲੀਆਂ ਹੋਈਆਂ ਸਨ। ਪੁਲਿਸ ਨੂੰ ਖੁਫੀਆ ਸੂਚਨਾ ਮਿਲਣ ਤੇ ਪੁਲਿਸ ਨੇ ਉਸ ਜਗ੍ਹਾ ਤੇ ਜਾ ਕੇ ਛਾਪਾ ਮਾਰਿਆ।ਛਾਪਾ ਮਾਰਨ ਤੇ ਭਤੀਜਾ ਫ਼ਰਾਰ ਹੋ ਗਿਆ ਅਤੇ ਭੂਆ ਸਮੇਤ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ।ਉਹਨਾਂ ਕੋਲੋਂ 700 ਗ੍ਰਾਮ ਹੈਰੋਇਨ ਵੀ
ਬਰਾਮਦ ਕੀਤੀ ਗਈ। ਇਸ ਦੌਰਾਨ ਪੁਲਿਸ ਨੂੰ ਖੁਫੀਆ ਸੂਚਨਾ ਦੇ ਚਲਦੇ ਇਹਨਾਂ ਤੱਕ ਪਹੁੰਚਣ ਦੇ ਵਿੱਚ ਆਸਾਨੀ ਹੋਈ। ਇਸ ਤਰ੍ਹਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ
ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ
ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।