Home / ਵਾਇਰਲ / ਪਤਨੀ ਨੇ ਹੋਟਲ ਚ ਪਤੀ ਨੂੰ ਦੂਜੀ ਮਹਿਲਾ ਨਾਲ ਫੜਿਆ ਹੋਇਆ ਹੰਗਾਮਾ ਫਿਰ ਦੇਖੋ ਕੀਤਾ ਸਰਮਸਾਰ !

ਪਤਨੀ ਨੇ ਹੋਟਲ ਚ ਪਤੀ ਨੂੰ ਦੂਜੀ ਮਹਿਲਾ ਨਾਲ ਫੜਿਆ ਹੋਇਆ ਹੰਗਾਮਾ ਫਿਰ ਦੇਖੋ ਕੀਤਾ ਸਰਮਸਾਰ !

ਇਸ ਵੇਲੇ ਦੀ ਬਹੁਤ ਹੀ ਸ਼ਰਮਨਾਕ ਘਟਨਾ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਕਿ ਇੱਕ ਪਤੀ ਦੂਸਰੀ ਔਰਤ ਦੇ ਨਾਲ ਰੰਗਰਲੀਆਂ ਮਨਾਉਂਦਾ ਹੋਇਆ ਫੜਿਆ ਗਿਆ। ਪਤਨੀ ਅਤੇ ਉਸ ਦੇ ਘਰ ਵਾਲਿਆਂ ਨੇ ਉਸ ਨੂੰ ਰੰਗੇ ਹੱਥੀ ਫੜਿਆ।ਮਾਮਲਾ ਲੁਧਿਆਣਾ ਦੇ ਪੁਲਿਸ ਸਟੇਸ਼ਨ

ਦੇ ਵਿੱਚ ਦਰਜ ਕਰ ਦਿੱਤਾ ਗਿਆ ਹੈ। ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਪਹਿਲਾਂ ਵੀ ਉਸ ਲੜਕੀ ਦੇ ਨਾਲ ਘੁੰਮਦਾ ਹੈ ਅਤੇ ਆਪਣੀ ਪਤਨੀ ਦੇ ਨਾਲ ਕੁੱਟਮਾਰ ਕਰਦਾ ਹੈ।ਇਹ ਸਭ ਮਾਮਲਾ ਹੁਣ ਪੁਲਿਸ ਕੋਲ ਪਹੁੰਚ ਗਿਆ ਹੈ ਪੁਲਿਸ ਇਸ ਦੀ ਕਾਰਵਾਈ ਕਰ ਰਹੀ ਹੈ।

ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਉਸ ਉਤੇ ਅੱਤਿਆਚਾਰ ਕਰਦਾ ਸੀ ਅਤੇ ਉਸ ਲੜਕੀ ਦੇ ਨਾਲ ਘੁੰਮਣ ਜਾਂਦਾ ਸੀ। ਬੀਤੇ ਦਿਨੀਂ ਉਸ ਲੜਕੀ ਦੇ ਨਾਲ ਪਤੀ ਨੂੰ ਰੰਗੇ ਹੱਥੀਂ ਫੜਿਆ ਗਿਆ ਜਿਸ ਤੋਂ ਬਾਅਦ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ।ਹੁਣ ਦੇਖਣਾ ਇਹ

ਹੋਵੇਗਾ ਕਿ ਪੁਲਿਸ ਇਸ ਮਾਮਲੇ ਦੇ ਵਿੱਚ ਕੀ ਇਨਸਾਫ਼ ਕਰਦੀ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ ‌ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮੋਦੀ ਨੇ ਕਰ ਦਿੱਤਾ ਵੱਡਾ ਐਲਾਨ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਇਸ ਸਮੇਂ ਕਰੋਨਾ ਦੀ ਤੀਸਰੀ ਲਹਿਰ ਚੱਲ ਰਹੀ ਹੈ …

Leave a Reply

Your email address will not be published.

error: Content is protected !!