Home / ਦੇਸੀ ਨੁਸਖੇ / ਇਸ ਦੇਸੀ ਘਰੇਲੂ ਨੁਸਖੇ ਨਾਲ ਮੂਹ ਦੀ ਬਦਬੂ ਹਮੇਸਾ ਲਈ ਕਰੋ ਠੀਕ !

ਇਸ ਦੇਸੀ ਘਰੇਲੂ ਨੁਸਖੇ ਨਾਲ ਮੂਹ ਦੀ ਬਦਬੂ ਹਮੇਸਾ ਲਈ ਕਰੋ ਠੀਕ !

ਦੋਸਤੋ ਕਈ ਵਾਰ ਬਹੁਤ ਸਾਰੇ ਲੋਕਾਂ ਦੇ ਮੂੰਹ ਵਿੱਚੋਂ ਬਦਬੂ ਆਉਣ ਦੀ ਸਮੱਸਿਆ ਬਹੁਤ ਹੀ ਜ਼ਿਆਦਾ ਪਰੇਸ਼ਾਨ ਕਰਦੀ ਹੈ।ਮੂੰਹ ਦੇ ਵਿੱਚੋਂ ਬਦਬੂ ਨੂੰ ਖ਼ਤਮ ਕਰਨ ਦੇ ਲਈ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਅਸਰਦਾਰ ਨੁਸਖਾ ਦੱਸਣ ਜਾ ਰਹੇ ਹਾਂ।ਦੋਸਤੋ ਰਾਤ ਨੂੰ ਖਾਣਾ ਖਾਣ ਤੋਂ ਬਾਅਦ

ਜਦੋਂ ਤੁਸੀਂ ਬਰੱਸ਼ ਕਰਦੇ ਹੋ ਤਾਂ ਉਸ ਤੋਂ ਬਾਅਦ ਤੁਸੀਂ ਇਸ ਨੁਸਖੇ ਨੂੰ ਇਸਤੇਮਾਲ ਕਰਨਾ ਹੈ।ਬਰੱਸ਼ ਕਰਨ ਤੋਂ ਬਾਅਦ ਤੁਸੀਂ ਅੱਧਾ ਗਿਲਾਸ ਪਾਣੀ ਦਾ ਲੈਣਾ ਹੈ ਅਤੇ ਉਸ ਵਿੱਚ ਇੱਕ ਚੁੱਟਕੀ ਤੁਸੀ ਫਟਕੜੀ ਦਾ ਪਾਊਡਰ ਮਿਲਾ ਦੇਣਾ ਹੈ।ਇਸ ਪਾਣੀ ਨੂੰ ਚੰਗੀ ਤਰ੍ਹਾਂ ਮਿਕਸ ਕਰਕੇ

ਤੁਸੀਂ ਇਸ ਦੇ ਨਾਲ ਕੁਰਲੇ ਕਰਨੇ ਹਨ।ਜੇਕਰ ਤੁਸੀਂ ਇਸ ਤਰ੍ਹਾਂ ਕਰਦੇ ਹੋ ਤਾਂ ਮੂੰਹ ਵਿੱਚੋਂ ਆਉਣ ਵਾਲੀ ਦੁਰਗੰਧ ਖਤਮ ਹੋ ਜਾਵੇਗੀ।ਜਦੋਂ ਵੀ ਤੁਸੀਂ ਕਿਤੇ ਬਾਹਰ ਜਾਣਾ ਹੋਵੇ ਤਾਂ ਇਸ ਨੁਸਖ਼ੇ ਨੂੰ ਜ਼ਰੂਰ ਅਪਣਾ ਕੇ ਜਾਉ।ਇਹ ਬਹੁਤ ਹੀ ਕਾਰਗਰ ਹੈ। ਇਹ ਜਾਣਕਾਰੀ

ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਦਹੀ ਖਾਣ ਦੇ ਫਾਇਦੇ ਦੇਖੋ ਤੁਹਾਨੂੰ ਪਤਾ ਨੀ ਹੋਣੇ !

ਦੋਸਤੋ ਬਹੁਤ ਸਾਰੇ ਲੋਕ ਦਹੀਂ ਖਾਣਾ ਪਸੰਦ ਕਰਦੇ ਹਨ।ਦਹੀਂ ਦੇ ਵਿੱਚ ਬਹੁਤ ਸਾਰੇ ਪੋਸ਼ਕ ਤੱਤ …

Leave a Reply

Your email address will not be published.

error: Content is protected !!