ਦੋਸਤੋ ਇਸ ਵੇਲੇ ਦੀ ਤਾਜ਼ਾ ਖਬਰ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਗਏ ਕਿਸਾਨਾਂ ਦੇ ਕਰਜ਼ੇ ਮੁਆਫ਼। ਦੋਸਤੋਂ ਹੁਣੇ ਹੁਣੇ ਹੋਈ ਕੈਬਨਿਟ ਮੀਟਿੰਗ ਦੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਇੱਕ ਵੱਡਾ ਐਲਾਨ ਕੀਤਾ ਹੈ।ਜਿਸ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ
ਕਾਫੀ ਰਾਹਤ ਮਿਲੇਗੀ। ਦੋਸਤੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨ ਕੀਤਾ ਹੈ ਕਿ ਇਹ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਐਲਾਨ ਤੋਂ ਬਾਅਦ ਬਹੁਤ ਸਾਰੇ
ਕਿਸਾਨਾਂ ਨੂੰ ਰਾਹਤ ਮਿਲਣ ਜਾ ਰਹੀ ਹੈ।ਇਸ ਵੇਲੇ ਦੀ ਇਹ ਵੱਡੀ ਖਬਰ ਸਾਹਮਣੇ ਆਈ ਹੈ।ਇਸ ਦੇ ਨਾਲ ਬਹੁਤ ਸਾਰੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਕਾਫੀ ਜਿਆਦਾ ਰਾਹਤ ਮਿਲਣ ਜਾ ਰਹੀ ਹੈ।5 ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਦੇ ਦੋ ਲੱਖ
ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।ਇਸ ਨਵੀਂ ਅਪਡੇਟ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।