Breaking News

ਸਿਰਫ 4 ਦਿਨ ਪੀ ਲਓ ਸੂਗਰ ਕਲੈਸਟੋ੍ਲ ਖੂਨ ਦੀ ਕਮੀ ਦਿਲ ਦੇ ਰੋਗ ਨਹੀ ਹੋਣਗੇ !

ਅੱਜਕਲ ਦੀ ਨੌਜਵਾਨ ਪੀੜ੍ਹੀ ਥੋੜ੍ਹਾ ਜਿਹਾ ਕੰਮ ਕ ਰ ਕੇ ਹੀ ਆਪਣੇ ਸਰੀਰ ਨੂੰ ਥੱਕਿਆ ਮਹਿਸੂਸ ਕਰਦੀ ਹੈ। ਨੌਜਵਾਨ ਪੀੜ੍ਹੀ ਦੀ ਸਭ ਤੋਂ ਵੱਡੀ ਗਲਤੀ ਹੈ ਉਹਨਾਂ ਦੀ ਖਾਣ ਪੀਣ ਦੀ ਆਦਤ। ਅੱਜ ਕੱਲ ਦੇ ਬੱਚੇ ਫਾਸਟ ਫੂਡ ਵੱਲ ਜ਼ਿਆਦਾ ਧਿਆਨ ਦਿੰਦੇ ਹਨ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਣੇ ਨੂੰ ਨਜ਼ਰ ਅੰਦਾਜ਼ ਕਰਦੇ ਹਨ। ਅੱਜ ਜੋ ਅ ਸੀਂ ਘਰੇਲੂ ਨੁਸਖਾ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ

ਬਹੁਤ ਹੀ ਕਾਰਗਰ ਨੁਸਖ਼ਾ ਹੈ।ਦੋਸਤੋ ਇਸ ਨੁਸਖੇ ਦੇ ਇਸਤੇਮਾਲ ਦੇ ਨਾ ਲ ਕੋਲੈਸਟ੍ਰੋਲ ਸ਼ੂਗਰ ਦਿਲ ਦੀਆਂ ਬਿਮਾਰੀਆਂ ਸ਼ਰੀਰ ਵਿੱਚ ਖੂਨ ਦੀ ਕਮੀ ਪੇਟ ਸੰਬੰਧੀ ਬੀਮਾਰੀਆਂ ਬਹੁਤ ਹੱਦ ਤੱਕ ਖ਼ਤਮ ਹੋ ਜਾਣਗੀਆਂ।ਦੋਸਤੋ ਇਸ ਨੁਸਖੇ ਨੂੰ ਤਿਆਰ ਕਰਨ ਦੇ ਨਹੀਂ ਸਭ ਤੋਂ ਪਹਿਲਾਂ ਇੱਕ ਤਸਲੇ ਦੇ ਵਿੱਚ ਦੋ ਗਿਲਾਸ ਪਾ ਣੀ ਲਵੋ।ਇਸ ਪਾਣੀ ਨੂੰ ਉਬਾਲਣ ਲਈ ਰੱਖ ਲਵੋ।ਜਦੋਂ ਇਹ ਪਾਣੀ

ਚੰਗੀ ਤਰ੍ਹਾਂ ਗਰਮ ਹੋ ਜਾਵੇ ਤਾਂ ਇਸ ਵਿੱਚ ਅੱਧਾ ਚੱਮਚ ਜੀਰਾ ਅ ਤੇ ਅੱਧਾ ਚੱਮਚ ਸੌਂਫ ਮਿਲਾ ਲਵੋ।ਇਸ ਤੋਂ ਬਾਅਦ ਇਸ ਪਾਣੀ ਨੂੰ ਉਦੋਂ ਤੱਕ ਉਬਾਲੋ ਜਦੋਂ ਤੱਕ ਇਹ ਅੱਧਾ ਨਾ ਰਹਿ ਜਾਵੇ।ਦੋਸਤੋ ਜੀਰਾ ਅਤੇ ਸੌਂਫ ਸਰੀਰ ਦੇ ਲਈ ਬਹੁਤ ਹੀ ਫਾਇਦੇਮੰਦ ਹੁੰਦੇ ਹਨ।ਜਦੋਂ ਇਹ ਪਾਣੀ ਬਣ ਕੇ ਤਿਆਰ ਹੋ ਜਾਵੇ ਤਾਂ ਇਸ ਨੂੰ ਇੱ ਕ ਗਿਲਾਸ ਦੇ ਵਿੱਚ ਪੁਣ ਲਵੋ।ਇਸ ਤੋਂ ਬਾਅਦ ਇਸ ਨੁਸਖ਼ੇ ਵਿੱਚ ਅੱਧਾ

ਚੱਮਚ ਸ਼ਹਿਦ ਅਤੇ ਅੱਧਾ ਚੱਮਚ ਸੇਬ ਦਾ ਸਿਰਕਾ ਪਾ ਲਵੋ ਅ ਤੇ ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਵੋ।ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਤੁਸੀਂ ਖਾਲੀ ਪੇਟ ਕਰਨਾ ਹੈ।ਇਸ ਨੁਸਖੇ ਦੇ ਇਸਤੇਮਾਲ ਦੇ ਨਾਲ ਤੁਹਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾ ਹ ਤ ਮਿਲੇਗੀ।

ਸੋ ਦੋਸਤੋ ਇਸ ਨੁਸਖ਼ੇ ਦਾ ਇਸਤੇਮਾਲ ਜਰੂਰ ਕਰ ਕੇ ਵੇਖੋ। ਇਹ ਜਾ ਣ ਕਾ ਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕ ਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹ ਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪ ਹੁੰ ਚ ਦੀ ਹੋ ਸਕੇ।

About admin

Check Also

20 ਸਾਲ ਪੁਰਾਣੀ ਬਵਾਸੀਰ ਤੋ ਛੁਟਕਾਰਾ ਪਾਉਣ ਦਾ ਘਰੇਲੂ ਅਸਰਦਾਰ ਤਰੀਕਾ !

ਬਵਾਸੀਰ ਦੀ ਸਮੱਸਿਆ ਕਾਫ਼ੀ ਪਰੇਸ਼ਾਨੀ ਪੈਦਾ ਕਰਦੀ ਹੈ। ਜ਼ਿ ਆ ਦਾ ਦਿਨਾਂ ਤੱਕ ਪੇਟ ਦੇ …

Leave a Reply

Your email address will not be published. Required fields are marked *