Home / ਵਾਇਰਲ / ਇਹਨਾ ਮਹਿਲਾਵਾ ਨੂੰ ਚੰਨੀ ਨੇ 9500-9500 ਦੇਣ ਦਾ ਕਰਤਾ ਐਲਾਨ ਦੇਖੋ ਕਿੰਝ ਮਿਲਣੇ !

ਇਹਨਾ ਮਹਿਲਾਵਾ ਨੂੰ ਚੰਨੀ ਨੇ 9500-9500 ਦੇਣ ਦਾ ਕਰਤਾ ਐਲਾਨ ਦੇਖੋ ਕਿੰਝ ਮਿਲਣੇ !

ਦੋਸਤੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਏ ਦਿਨ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਇੱਕ ਸਹੂਲਤ ਪ੍ਰਦਾਨ ਹੋ ਸਕੇ।ਦੋਸਤੋ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਹੁਣ ਔਰਤਾਂ ਦੇ ਲਈ ਇਹ

ਐਲਾਨ ਕਰ ਦਿੱਤਾ ਹੈ ਜਿਸ ਨਾਲ ਲੋਕਾਂ ਦੇ ਵਿੱਚ ਕਾਫੀ ਖੁਸ਼ੀ ਦੇਖੀ ਜਾ ਰਹੀ ਹੈ।ਦੋਸਤੋ ਚਰਨਜੀਤ ਸਿੰਘ ਚੰਨੀ ਨੇ ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੇ ਮਾਣ ਭੱਤੇ ਦੇ ਵਿੱਚ ਵਾਧਾ ਕੀਤਾ ਹੈ ਜਿਸ ਦੇ ਨਾਲ ਉਨ੍ਹਾਂ ਨੂੰ ਕਾਫੀ ਜਿਆਦਾ ਰਾਹਤ

ਮਿਲਣ ਵਾਲੀ ਹੈ।ਇਸ ਤੋਂ ਇਲਾਵਾ 36 ਹਜ਼ਾਰ ਠੇਕੇ ਤੇ ਰੱਖੇ ਹੋਏ ਮੁਲਾਜ਼ਮਾਂ ਦੀ ਫਾਈਲ ਬਾਰੇ ਵੀ ਮੁੜ ਤੋਂ ਇੱਕ ਮੀਟਿੰਗ ਰੱਖੀ ਜਾਵੇਗੀ ਅਤੇ ਇਨ੍ਹਾਂ ਨੂੰ ਪੱਕੇ ਕਰਨ ਦੇ ਲਈ ਮੀਟਿੰਗ ਦਾ ਐਲਾਨ ਕੀਤਾ ਜਾਵੇਗਾ।ਇਸ ਦੌਰਾਨ ਦੋਸਤੋ ਬਹੁਤ ਸਾਰੇ

ਲੋਕਾਂ ਨੂੰ ਇਸ ਐਲਾਨ ਦੇ ਸਦਕਾ ਰਾਹਤ ਮਿਲਣ ਜਾ ਰਹੀ ਹੈ।ਇਸ ਐਲਾਨ ਦੇ ਬਾਰੇ ਵਿੱਚ ਤੁਹਾਡੀ ਕੀ ਰਾਏ ਹੈ ਸਾਨੂੰ ਜਰੂਰ ਦੱਸੋ ਅਤੇ ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ। ਇਹ ਜਾਣਕਾਰੀ ਸੋਸਲ

ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਛੋਟੀ ਉਮਰ ਚ ਹੋਈ ਵੱਡੀ ਗਲਤੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਲੋਕਾਂ ਵੱਲੋਂ ਜਨਤਾ ਨੂੰ ਜਾਗਰੂਕ ਕਰਨ ਲਈ ਬਹੁਤ …

Leave a Reply

Your email address will not be published. Required fields are marked *

error: Content is protected !!