ਦੋਸਤੋ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਇੱਕ ਅਜਿਹੀ ਖ਼ਬਰ ਜਿਸ ਨੂੰ ਸੁਣ ਕੇ ਤੁਸੀਂ ਬਿਲਕੁਲ ਹੀ ਹੈਰਾਨ ਹੋ ਜਾਓਗੇ।ਅਕਾਲ ਤਖਤ ਸਾਹਿਬ ਵਿਖੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ, ਸੰਘਾ ਫੈਡਰੇਸ਼ਨ
ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਅਤੇ ਡਾਕਟਰ ਮਨਜੀਤ ਸਿੰਘ ਭੋਮਾ ਦੀ ਹਾਜ਼ਰੀ ਵਿੱਚ ਅਰਦਾਸ ਕੀਤੀ ਗਈ। ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਲੋਕਾਂ ਨੂੰ
ਸ਼ਰਧਾਂਜਲੀ ਭੇਟ ਕੀਤੀ ਗਈ। ਪੀਰ ਮੁਹੰਮਦ ਅਤੇ ਭੋਮਾ ਨੇ ਕਿਹਾ ਕਿ ਏ.ਆਈ.ਐਸ.ਐਸ.ਐਫ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਉਨ੍ਹਾਂ ਕੇਂਦਰ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਵਾਰੀ ਵਿਚ ਹੋਰ ਜਾਣਕਾਰੀ
ਲੈਣ ਦਿ ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ
ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।