Home / ਵਾਇਰਲ / ਚੰਨੀ ਨੇ ਦਿਲ ਖੋਲਕੇ ਔਰਤਾ ਲਈ ਕਰਤਾ ਵੱਡਾ ਐਲਾਨ ਸਭ ਕਰ ਰਹੇ ਨੇ ਤਰੀਫਾ !

ਚੰਨੀ ਨੇ ਦਿਲ ਖੋਲਕੇ ਔਰਤਾ ਲਈ ਕਰਤਾ ਵੱਡਾ ਐਲਾਨ ਸਭ ਕਰ ਰਹੇ ਨੇ ਤਰੀਫਾ !

ਦੋਸਤੋ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ।ਚਰਨਜੀਤ ਸਿੰਘ ਚੰਨੀ ਵੱਲੋਂ ਕੀਤਾ ਗਿਆ ਇਹ ਵੱਡਾ ਐਲਾਨ ਜਿਸ ਤੋਂ ਬਾਅਦ ਪੰਜਾਬ ਵਿੱਚ ਖ਼ੁਸ਼ੀ ਛਾਈ ਹੋਈ ਹੈ।ਕਾਂਗਰਸ ਪਾਰਟੀ ਵੱਲੋਂ ਹਰ ਵਰਗ ਨੂੰ ਖੁਸ਼ੀ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਤਾਂ ਜੋ ਉਨ੍ਹਾਂ ਦੀ ਸਰਕਾਰ ਬਣ ਸਕੇ।ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਜ਼ੁਰਗ ਅਤੇ ਵਿਧਵਾ ਔਰਤਾਂ ਨੂੰ 1000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਹ ਰਾਸ਼ੀ ਕੇਵਲ ਇੱਕ ਵਾਰ ਲਈ ਵੀ ਦਿੱਤੀ ਜਾਵੇਗੀ।ਜ਼ਰੂਰਤ ਪੈਣ ਉੱਤੇ

ਤੁਰੰਤ ਸੇਵਾ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਨਾਲ ਲਾਭਪਾਤਰੀਆਂ ਨੂੰ ਕਾਫੀ ਜ਼ਿਆਦਾ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਔਰਤਾਂ ਦੀ ਪੈਨਸ਼ਨ ਜਾਰੀ ਰਹੇਗੀ ਅਤੇ ਸਿਹਤ

ਸੰਬੰਧੀ ਸਮੱਸਿਆਵਾਂ ਸਮੇਂ ਤਰੁੰਤ ਮਦਦ ਕੀਤੀ ਜਾਵੇਗੀ।ਇਸ ਸਦਕਾ ਬਹੁਤ ਸਾਰੇ ਲਾਭਪਾਤਰੀਆਂ ਨੂੰ ਇਸ ਦਾ ਫ਼ਾਇਦਾ ਹੋਣ ਜਾ ਰਿਹਾ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਹਰ ਵਰਗ ਨੂੰ ਖੁਸ਼ ਕੀਤਾ ਜਾਵੇਗਾ। ਇਸ ਤਰ੍ਹਾਂ ਦੋਸਤੋ

ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ

ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਮਹਿਲਾ ਦੀ ਮਜਬੂਰੀ ਦੇਖੋ ਕਹਾਣੀ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ …

Leave a Reply

Your email address will not be published. Required fields are marked *

error: Content is protected !!